ਸਥਾਨਕ ਪਿੰਡ ਪਧਿਆਣਾ ਦੇ ਨੌਜਵਾਨ ਦਮਨਜੋਤ ਸਿੰਘ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਦੇ ਨੰਬਰਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਦਮਨਜੋਤ ਸਿੰਘ ਪੁੱਤਰ ਬਲਜੀਤ ਸਿੰਘ ਕਰੀਬ ਛੇ ਮਹੀਨੇ ਪਹਿਲਾਂ 40 ਲੱਖ ਰੁਪਏ ਦੇ ਕਰੀਬ ਕਰਜ਼ਾ ਲੈਕੇ ਵਿਦੇਸ਼ (ਅਮਰੀਕਾ) ਗਿਆ ਸੀ। 20 ਸਤੰਬਰ ਨੂੰ ਕਰੀਬ 10 ਵਜੇ ਅਮਰੀਕਾ ਤੋਂ ਦਮਨਜੋਤ ਸਿੰਘ ਦੇ ਘਰ ਵਾਲਿਆਂ ਨੂੰ ਫੋਨ ਆਇਆ ਕਿ ਉਸ ਦੀ ਦਿਲ ਦਾ ਦੌਰਾਨ ਪੈਣ ਨਾਲ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮਿ੍ਰਤਕ ਦਮਨਜੋਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
A Young Man From Jalandhar Died Of A Heart Attack In America He Had Gone Abroad Six Months Ago
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)