ਤਾਇਵਾਨ ਦੀ ਰਾਜਧਾਨੀ ਤਾਈਪੇ ਵਿੱਚ ਮੰਗਲਵਾਰ ਸਵੇਰੇ 5.6 ਤੀਬਰਤਾ ਦਾ ਭੂਚਾਲ ਆਇਆ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਭੂਚਾਲ ਦੌਰਾਨ ਤਾਈਪੇ ਵਿੱਚ ਇਮਾਰਤਾਂ ਹਿੱਲਣ ਲੱਗੀਆਂ। ਹਾਲਾਂਕਿ ਕਿਸੇ ਜਾਨੀ ਜਾਂ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਤਾਈਵਾਨ ਦੇ ਕੇਂਦਰੀ ਮੌਸਮ ਬਿਊਰੋ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਟਾਪੂ ਦੇ ਪੂਰਬੀ ਤੱਟ ਨੇੜੇ ਸਮੁੰਦਰ ਵਿੱਚ ਸੀ। ਨੇਪਾਲ 'ਚ ਮੰਗਲਵਾਰ ਸਵੇਰੇ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਰਾਜਧਾਨੀ ਕਾਠਮੰਡੂ ਵਿੱਚ ਅੱਜ (24 ਅਕਤੂਬਰ) ਸਵੇਰੇ 4:17 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ।
Strong Earthquake Shocks In Taiwan Earthquakes In Nepal Too
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)