ਰਾਘਵ ਚੱਢਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਾਇਰਾਨਾ ਅੰਦਾਜ਼ ਚ ਕੀਤੀ ਤਾਰੀਫ਼

17/02/2023 | Public Times Bureau | Punjab

ਸੰਸਦ ਮੈਂਬਰ ਰਾਘਵ ਚੱਢਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿੰਨ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਸ਼ਾਇਰਾਨਾ ਅੰਦਾਜ਼ ਚ ਮੁੱਖ ਮੰਤਰੀ ਦੀ ਤਾਰੀਫ ਕਰਦਿਆਂ ਕਿਹਾ, “ਵੇਖੋ ਸਾਡੇ ਸੀਐੱਮ ਅੱਗੇ ਮਾਫੀਆ ਹੈ ਹਾਰਦਾ, ਸੜਕਾਂ ਤੋਂ ਟੋਲ ਵੇਖੋ ਚੱਕ-ਚੱਕ ਮਾਰਦਾ।”

Raghav Chadha Praised Chief Minister Bhagwant Mann In A Poetic Style


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App