ਜੰਮੂ- ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਨਹੀਂ ਰਹੇ, RML 'ਚ ਲਿਆ ਆਖਰੀ ਸਾਹ

05/08/2025 | Public Times Bureau | National

ਜੰਮੂ- ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ ਦਿੱਲੀ ਦੇ RML ਹਸਪਤਾਲ ਵਿਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ।ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਆਰਐਮਐਲ ਹਸਪਤਾਲ ਵਿੱਚ ਪਿਛਲੇ ਲੰਬੇ ਸਮੇਂ ਤੋਂ ਗੁਰਦੇ ਫੇਲ੍ਹ ਹੋਣ ਕਾਰਨ ਡਾਇਲਸਿਸ ਕਰਵਾ ਰਹੇ ਸਨ। ਉਨ੍ਹਾਂ ਦਾ ਨੇਫਰੋਲੋਜੀ ਅਤੇ ਮੈਡੀਸਨ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦੀ ਸ਼ਿਕਾਇਤ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।


Former Jammu And Kashmir Governor Satpal Malik Is No More Took His Last Breath In Rml


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App