ਸੀਮ ਭਗਵੰਤ ਮਾਨ ਨੇ ਪੰਜਾਬ ਪਲਿਸ ਚ ਭਰਤੀ 4358 ਸਿਪਾਹੀਆਂ ਨੂੰ ਸੌਂਪੇ ਨਿਯਕਤੀ ਪੱਤਰ

23/08/2022 | The public times | punjab

ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਦੇ ਮਹਿਜ਼ ਪੰਜ ਮਹੀਨਿਆਂ ਵਿੱਚ ਹੀ 17,313 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯਕਤੀ ਪੱਤਰ ਸੌਂਪੇ ਹਨ। ਇੱਥੇ ਪੰਜਾਬ ਪਲਿਸ ਵਿੱਚ ਨਵ-ਨਿਯਕਤ 4358 ਸਿਪਾਹੀਆਂ ਨੂੰ ਨਿਯਕਤੀ ਪੱਤਰ ਵੰਡਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਰੀ ਭਰਤੀ ਪਰਕਿਰਿਆ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਹੀ ਹੈ। ਉਨਹਾਂ ਜ਼ੋਰ ਦੇ ਕੇ ਆਖਿਆ ਕਿ ਇਸ ਸਾਰੀ ਭਰਤੀ ਮਹਿੰਮ ਦੌਰਾਨ ਸਿਰਫ਼ ਮੈਰਿਟ ਹੀ ਇਕੋ-ਇਕ ਮਾਪਦੰਡ ਸੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪਲਿਸ ਵਿਭਾਗ ਵਿੱਚ ਖ਼ਾਲੀ ਪਈਆਂ 5739 ਹੋਰ ਆਸਾਮੀਆਂ ਉਤੇ ਭਰਤੀ ਜਲਦੀ ਸ਼ਰੂ ਕੀਤੀ ਜਾਵੇਗੀ। ਨਵੇਂ ਭਰਤੀ ਹੋ ਸਾਰੇ ਜਵਾਨਾਂ ਨੂੰ ਪੰਜਾਬ ਵਿੱਚੋਂ ਅਪਰਾਧ ਤੇ ਅਪਰਾਧੀਆਂ ਦਾ ਖ਼ਾਤਮਾ ਕਰਨ ਲਈ ਆਪਣੀ ਮਹਾਰਤ ਨੂੰ ਲਗਾਤਾਰ ਨਿਖਾਰਦੇ ਰਹਿਣ ਲਈ ਆਖਦਿਆਂ ਮੱਖ ਮੰਤਰੀ ਨੇ ਆਖਿਆ ਕਿ ਇਹ ਉਨਹਾਂ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਨਵੇਂ ਭਰਤੀ ਹੋ ਜਵਾਨ ਉੱਚ ਵਿੱਦਿਆ ਹਾਸਲ ਹਨ, ਜਿਹੜੇ ਤਕਨੀਕੀ ਗਿਆਨ ਨਾਲ ਭਰਪੂਰ ਹਨ। ਉਨਹਾਂ ਜ਼ੋਰ ਦੇ ਕੇ ਆਖਿਆ ਕਿ ਅਜੋਕੇ ਤਕਨੀਕੀ ਯੱਗ ਵਿੱਚ ਅਪਰਾਧ ਤੇ ਅਪਰਾਧੀਆਂ ਨਾਲ ਸਿੱਣ ਲਈ ਇਨਹਾਂ ਜਵਾਨਾਂ ਦੀ ਉੱਚ ਵਿਦਿਆ ਕਾਫ਼ੀ ਮਦਦਗਾਰ ਸਾਬਤ ਹੋ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਅਪਰਾਧੀ ਅਪਰਾਧ ਕਰਨ ਲਈ ਨਵੀਆਂ-ਨਵੀਆਂ ਤਕਨੀਕਾਂ ਇਜਾਦ ਕਰ ਰਹੇ ਹਨ ਅਤੇ ਇਨਹਾਂ ਅਪਰਾਧੀਆਂ ਤੇ ਅਪਰਾਧ ਨਾਲ ਕਾਰਜ-ਕਸ਼ਲ ਤਰੀਕੇ ਨਾਲ ਸਿੱਣ ਲਈ ਪਲਿਸ ਜਵਾਨਾਂ ਨੂੰ ਵੀ ਆਪਣੇ ਹਨਰ ਤੇ ਮਹਾਰਤ ਨੂੰ ਨਿਖਾਰਦੇ ਰਹਿਣਾ ਚਾਹੀਦਾ ਹੈ। ਮੱਖ ਮੰਤਰੀ ਨੇ ਕਿਹਾ ਕਿ ਇਸ ਚਣੌਤੀਪੂਰਨ ਨੌਕਰੀ ਲਈ ਉੱਚ ਵਿੱਦਿਅਕ ਯੋਗਤਾ ਪਰਾਪਤ ਨੌਜਵਾਨਾਂ ਦੇ ਸਫ਼ਲ ਹੋਣ ਕਾਰਨ ਉਨਹਾਂ ਨੂੰ ਬੇਹੱਦ ਖ਼ਸ਼ੀ ਹੋਈ ਹੈ। ਉਨਹਾਂ ਦੱਸਿਆ ਕਿ ਕੱਲ 4358 ਉਮੀਦਵਾਰਾਂ ਵਿੱਚੋਂ 103 ਪੋਸਟ-ਗਰੈਜਟ, 2607 ਗਰੈਜਟ ਅਤੇ 1648 ਸੀਨੀਅਰ ਸੈਕੰਡਰੀ ਪਾਸ ਹਨ। ਭਗਵੰਤ ਮਾਨ ਨੇ ਕਿਹਾ ਕਿ ਕੱਲ ਉਮੀਦਵਾਰਾਂ ਵਿੱਚੋਂ 2930 ਉਮੀਦਵਾਰ 18 ਤੋਂ 25 ਸਾਲ ਉਮਰ ਵਰਗ ਦੇ ਹਨ, ਜਦੋਂ ਕਿ 816 ਦੀ ਉਮਰ 26 ਤੋਂ 30 ਸਾਲ ਵਿਚਕਾਰ ਹੈ। ਹਰੇਕ ਖੇਤਰ ਵਿੱਚ ਸਫ਼ਲਤਾ ਦੇ ੰਡੇ ਗੱਡ ਰਹੀਆਂ ਲੜਕੀਆਂ ਨੂੰ ਮਬਾਰਕਬਾਦ ਦਿੰਦਿਆਂ ਮੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਲਿਸ ਵਿੱਚ ਇਸ ਭਰਤੀ ਦੌਰਾਨ ਲੜਕੀਆਂ ਲਈ ਕੱਲ 33 ਫੀਸਦੀ ਆਸਾਮੀਆਂ ਰਾਖਵੀਆਂ ਕਰਨ ਦਾ ਇਸ਼ਤਿਹਾਰ ਦਿੱਤਾ ਗਿਆ ਸੀ ਪਰ ਲੜਕੀਆਂ ਨੇ ਸਖ਼ਤ ਮਿਹਨਤ ਨਾਲ ਇਸ ਤੋਂ ਵੀ ਜ਼ਿਆਦਾ ਆਸਾਮੀਆਂ ਹਾਸਲ ਕੀਤੀਆਂ ਹਨ। ਉਨਹਾਂ ਕਿਹਾ ਕਿ ਇਹ ਪਰਗਤੀਸ਼ੀਲ ਤੇ ਖ਼ਸ਼ਹਾਲ ਸਮਾਜ ਦੀ ਸਿਰਜਣਾ ਲਈ ਹਾਂ-ਪੱਖੀ ਸੰਕੇਤ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੜਕੀਆਂ ਦੀ ਭਲਾਈ ਲਈ ਉਨਹਾਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸੂਬੇ ਦੇ ਸ਼ਾਨਾਮੱਤੇ ਯੋਗਦਾਨ ਨੂੰ ਚੇਤੇ ਕਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਸਤੰਤਰਤਾ ਸੰਗਰਾਮ ਵਿੱਚ ਬਲੀਦਾਨ ਦੇਣ ਵਾਲੇ 90 ਫੀਸਦੀ ਤੋਂ ਵੱਧ ਸ਼ਹੀਦ ਪੰਜਾਬ ਦੇ ਸਨ। ਇਸੇ ਤਰਹਾਂ ਪੰਜਾਬ ਦੇ ਬਹਾਦਰ ਫੌਜੀ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦੇ ਰਹੇ ਹਨ। ਭਗਵੰਤ ਮਾਨ ਨੇ ਦਰਿੜਹਤਾ ਨਾਲ ਆਖਿਆ ਕਿ ਸੂਬੇ ਦੇ ਜਵਾਨਾਂ ਨੂੰ ਮਹਾਨ ਸਿੱਖ ਗਰੂਆਂ ਦੀ ਸੋਚ ਨੂੰ ਪਰਣਾ ਹੋ ਹਨ, ਜਿਨਹਾਂ ਅੱਤਿਆਚਾਰ ਤੇ ਬੇਇਨਸਾਫ਼ੀ ਖ਼ਿਲਾਫ਼ ਲੜਨ ਦੀ ਸਿੱਖਿਆ ਦਿੱਤੀ। ਮੱਖ ਮੰਤਰੀ ਨੇ ਅੱਗੇ ਕਿਹਾ ਕਿ ਪਲਿਸ ਵਿੱਚ ਸ਼ਾਮਲ ਹੋਣਾ ਸਿਰਫ਼ ਇਕ ਨੌਕਰੀ ਨਹੀਂ, ਸਗੋਂ ਇਹ ਦੇਸ਼ ਦੀ ਸੇਵਾ ਦੀ ਭਾਵਨਾ ਹੈ। ਉਨਹਾਂ ਕਿਹਾ ਕਿ ਪੰਜਾਬ ਪਲਿਸ ਨੇ ਕਈ ਔਖੇ ਹਾਲਾਤ ਵਿੱਚ ਦੇਸ਼ ਦੀ ਸੇਵਾ ਦੀਆਂ ਮਹਾਨ ਰਵਾਇਤਾਂ ਨੂੰ ਕਾਇਮ ਰੱਖਿਆ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਨਵੇਂ ਭਰਤੀ ਹੋ ਜਵਾਨ ਪੰਜਾਬ ਪਲਿਸ ਦੀ ਅਮੀਰ ਵਿਰਾਸਤ ਨੂੰ ਅੱਗੇ ਵਧਾਉਣਗੇ।

cm bhagwant mann handed over appointment letters to 4358 soldiers recruited in punjab police


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App