ਗਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਭਾਰਤ ਵਿੱਚ ਨਸ਼ਾ ਤਸਕਰੀ ਦਾ ਨਵਾਂ ਰਾਹ ਬਣੀਆਂ

29/08/2022 | The public times | punjab

ਮੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਪਲਿਸ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੱਧ ਆਪਣੀ ਕਾਰਵਾਈ ਤੇਜ਼ ਕਰਨ ਦੇ ਸਿੱਟੇ ਵਜੋਂ ਇਹ ਸਾਹਮਣੇ ਆਇਆ ਹੈ ਕਿ ਗਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੰਦਰੀ ਬੰਦਰਗਾਹਾਂ ਭਾਰਤ ਵਿੱਚ ਨਸ਼ਾ ਤਸਕਰੀ ਦਾ ਨਵਾਂ ਰਸਤਾ ਬਣੀਆਂ ਹਨ। ਪਿਛਲੇ ਦੋ ਮਹੀਨਿਆਂ ਵਿੱਚ, ਪੰਜਾਬ ਪਲਿਸ ਵੱਲੋਂ ਗਜਰਾਤ ਅਤੇ ਮਹਾਰਾਸ਼ਟਰ ਦੇ ਸਮੰਦਰੀ ਬੰਦਰਗਾਹਾਂ ਰਾਹੀਂ ਲਿਆਂਦੀ 185.5 ਕਿਲੋਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਇਹ ਖੇਪਾਂ ਪੰਜਾਬ ਵਿੱਚ ਭੇਜੀਆਂ ਜਾਣੀਆਂ ਸਨ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪਲਿਸ (ਆਈਜੀਪੀ) ਹੈੱਡਕਆਰਟਰ ਸਖਚੈਨ ਸਿੰਘ ਗਿੱਲ ਨੇ ਦਿੱਤੀ। ਤਾਜ਼ਾ ਕਾਰਵਾਈ ਦੌਰਾਨ ਸਬੀਸ ਨਗਰ ਪਲਿਸ ਨੇ ਤਵਾਰ ਨੂੰ ਗਜਰਾਤ ਦੇ ਭਜ ਤੋਂ ਆ ਰਹੇ ਇੱਕ ਟਰੱਕ ਚੋਂ 38 ਕਿਲੋਗਰਾਮ ਹੈਰੋਇਨ ਬਰਾਮਦ ਕੀਤੀ – ਜੋ ਕਿ ਨਿਸ਼ਚਿਤ ਤੌਰ ਤੇ ਗਜਰਾਤ ਦੇ ਸਮੰਦਰੀ ਰਸਤੇ ਰਾਹੀਂ ਭਾਰਤ ਦੀਆਂ ਸਰਹੱਦਾਂ ਵਿੱਚ ਦਾਖਲ ਹੋਈ ਸੀ। ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗਰਿਫਤਾਰ ਕੀਤਾ ਗਿਆ। ਆਈਜੀਪੀ ਨੇ ਅੱਗੇ ਕਿਹਾ ਕਿ ਇਹ ਬਰਾਮਦਗੀ ਪਿਛਲੇ ਹਫ਼ਤੇ ਸੂਬੇ ਵਿੱਚ ਬਰਾਮਦ ਕੀਤੀ ਗਈ 13.51 ਕਿਲੋਗਰਾਮ ਹੈਰੋਇਨ ਤੋਂ ਇਲਾਵਾ ਹੈ, ਜਿਸ ਨਾਲ ਹੈਰੋਇਨ ਦੀ ਹਫ਼ਤਾਵਾਰੀ ਬਰਾਮਦਗੀ 51.51 ਕਿਲੋਗਰਾਮ ਹੋ ਗਈ ਹੈ। ਇਸ ਤੋਂ ਪਹਿਲਾਂ 12 ਜਲਾਈ ਨੂੰ ਟੀਸ ਗਜਰਾਤ ਨਾਲ ਸਾਂੀ ਕਾਰਵਾਈ ਦੌਰਾਨ, ਪੰਜਾਬ ਪਲਿਸ ਨੇ ਗਜਰਾਤ ਦੇ ਮੰਦਰਾ ਬੰਦਰਗਾਹ ਤੇ ਕੰਟੇਨਰ ਚੋਂ 75 ਕਿਲੋਗਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦੋਂ ਕਿ ਮਹਾਰਾਸ਼ਟਰ ਪਲਿਸ ਨਾਲ ਇਸੇ ਤਰਹਾਂ ਦੀ ਕਾਰਵਾਈ ਦੌਰਾਨ 15 ਜਲਾਈ ਨੂੰ ਮੰਬਈ ਦੇ ਨਾਹਵਾ ਸ਼ੇਵਾ ਪੋਰਟ ਤੇ ਕੰਟੇਨਰ ਚੋਂ 72.5 ਕਿਲੋਗਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਨਸ਼ਿਆਂ ਦੀ ਬਰਾਮਦੀ ਸਬੰਧੀ ਆਪਣੀ ਹਫ਼ਤਾਵਾਰੀ ਪਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਈਜੀਪੀ ਨੇ ਕਿਹਾ ਕਿ ਪੰਜਾਬ ਪਲਿਸ ਨੇ ਪਿਛਲੇ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਂਡ ਸਾਈਕੋਟਰੋਪਿਕ ਸਬਸਟੈਂਸ (ਨਡੀਪੀਸ) ਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 283 ਫਆਈਆਰਜ਼ ਦਰਜ ਕਰਕੇ 370 ਨਸ਼ਾ ਤਸਕਰਾਂ- ਸਪਲਾਈਰਾਂ ਨੂੰ ਗਰਿਫਤਾਰ ਕੀਤਾ ਹੈ। ਉਨਹਾਂ ਕਿਹਾ ਕਿ ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪਲਿਸ ਨੂੰ ਨਸ਼ਿਆਂ ਵਿਰੱਧ ਜੰਗ ਛੇੜਨ ਲਈ ਪੂਰੀ ਖੱਲਹ ਦੇਣ ਦੇ ਨਾਲ ਹੀ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮਹਿੰਮਾਂ ਚਲਾਈਆਂ ਗਈਆਂ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪਲਿਸ ਨੇ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪਰਭਾਵਿਤ ਇਲਾਕਿਆਂ ਚ ਘੇਰਾਬੰਦੀ ਅਤੇ ਤਲਾਸ਼ੀ ਮਹਿੰਮ ਚਲਾ ਕੇ 1.09 ਕਰੋੜ ਰਪ ਦੀ ਡਰੱਗ ਮਨੀ, 13 ਕਿਲੋ ਅਫੀਮ, 12 ਕਿਲੋ ਗਾਂਜਾ, 7 ਕਇੰਟਲ ਭੱਕੀ ਅਤੇ 1.36 ਲੱਖ ਨਸ਼ੀਲੀਆਂ ਗੋਲੀਆਂ- ਕੈਪਸੂਲ- ਟੀਕੇ- ਸ਼ੀਸ਼ੀਆਂ ਸਮੇਤ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਆਈਜੀਪੀ ਸਖਚੈਨ ਸਿੰਘ ਗਿੱਲ ਨੇ ਦੱਸਿਆ ਕਿ 5 ਜਲਾਈ, 2022 ਨੂੰ ਸ਼ਰੂ ਕੀਤੀ ਵਿਸ਼ੇਸ਼ ਮਹਿੰਮ ਉਪਰੰਤ ਇਸ ਹਫ਼ਤੇ ੱਨਡੀਪੀੱਸ ਕੇਸਾਂ ਵਿੱਚ 17 ਹੋਰ ਭਗੌੜਿਆਂ ਨੂੰ ਗਰਿਫ਼ਤਾਰ ਕੀਤਾ ਗਿਆ ਜਿਸ ਨਾਲ ਗਰਿਫ਼ਤਾਰੀਆਂ ਦੀ ਕੱਲ ਗਿਣਤੀ 247 ਹੋ ਗਈ ਹੈ। ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼- ਸਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ- ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮਹਿੰਮ ਸ਼ਰੂ ਕਰਨ ਦੇ ਸਖ਼ਤ ਹਕਮ ਦਿੱਤੇ ਗ ਹਨ। ਉਹਨਾਂ ਪਲਿਸ ਮਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

the ports of gujarat and maharashtra became the new route of drug smuggling in india


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App