ਪੰਜਾਬ ਸਰਕਾਰ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ ਕੱਸਣ ਜਾ ਰਹੀ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਕਾਰਵਾਈ ਦੇ ਹਕਮ ਦਿੱਤੇ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਂਚ ਕਰਨ ਦੇ ਆਦੇਸ਼ ਹਨ। ਉਨਹਾਂ ਕਿਹਾ ਕਿ ਹੈ ਕਿ ਜਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜਾਂਚ ਮਗਰੋਂ ਗਲਤ ਰਾਸ਼ਨ ਕਾਰਡ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
fake ration card holders will be jailed by punjab government lalchand kataruchak
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)