ਪੰਜਾਬ ਦੇ ਵਿੱਤ ਮੰਤਰੀ ਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦਆਰਾ ਨਿਯਕਤ ਕੀਤੇ ਆਊਟਸੋਰਸ ਕਰਮਚਾਰੀਆਂ ਅਤੇ ਉਨਾਂ ਦੇ ਠੇਕੇਦਾਰਾਂ- ਆਊਟਸੋਰਸਿੰਗ ਜੰਸੀਆਂ ਦੀ ਕੱਲ ਗਿਣਤੀ ਦੇ ਅੰਕੜਿਆਂ ਨੂੰ ਇਕੱਠਾ ਕਰਨ ਲਈ ਨਿਰਦੇਸ ਦਿੱਤੇ ਹਨ। ਅੱਜ ਇੱਥੇ ਆਪਣੇ ਦਫਤਰ ਵਿਖੇ ਠੇਕਾ ਮਲਾਜਮ ਸੰਘਰਸ ਮੋਰਚਾ ਨਾਲ ਸਖਾਵੇਂ ਮਾਹੌਲ ਚ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੋਰਚੇ ਦੇ ਨਮਾਇੰਦਿਆਂ ਵੱਲੋਂ ਉਠਾ ਮੱਦਿਆਂ ਅਤੇ ਮੰਗਾਂ ਸਬੰਧੀ ਮੌਕੇ ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਜਲਦੀ ਤੋਂ ਜਲਦੀ ਢਕਵੇਂ ਹੱਲ ਲਈ ਕੰਮ ਕੀਤਾ ਜਾ ਸਕੇ . ਆਊਟਸੋਰਸ ਮਲਾਜਮਾਂ ਦੀਆਂ ਕਿਾਇਤਾਂ ਸਣਦਿਆਂ ਸ. ਚੀਮਾ ਨੇ ਸਾਰੇ ਸਰਕਾਰੀ ਵਿਭਾਗਾਂ ਅਤੇ ਕਾਰਪੋਰੇਸਨਾਂ, ਸਸਾਇਟੀਆਂ ਅਤੇ ਕਮੇਟੀਆਂ ਆਦਿ ਵੱਲੋਂ ਆਊਟਸੋਰਸ ਕੀਤੇ ਮਲਾਜਮਾਂ ਦਾ ਪੂਰਾ ਡਾਟਾ ਤਿਆਰ ਕਰਨ ਦੇ ਨਿਰਦੇਸ ਜਾਰੀ ਕਰਦਿਆਂ ਕਿਹਾ ਕਿ ਇਨਾਂ ਮਲਾਜਮਾਂ ਦੀ ਯੋਗਤਾ ਅਤੇ ਤਜਰਬੇ ਨੂੰ ਵੀ ਡਾਟਾ ਵਿੱਚ ਸਾਮਲ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਸਬੰਧਤ ਆਊਟਸੋਰਸਿੰਗ ਕੰਪਨੀਆਂ ਜਾਂ ਜੰਸੀਆਂ ਦੇ ਕਮਿਸਨ ਸਮੇਤ ਆਊਟਸੋਰਸਿੰਗ ਰਾਹੀਂ ਇਨਾਂ ਕਰਮਚਾਰੀਆਂ ਨੂੰ ਨੌਕਰੀ ਤੇ ਰੱਖਣ ਤੇ ਹੋਣ ਵਾਲੇ ਕੱਲ ਵਿੱਤੀ ਖਰਚੇ ਦੀ ਵੀ ਪੂਰੀ ਜਾਣਕਾਰੀ ਮਹੱਈਆ ਕਰਵਾਉਣ ਲਈ ਕਿਹਾ। ਮੋਰਚੇ ਦੇ ਨਮਾਇੰਦਿਆਂ ਨਾਲ ਵਿਭਾਗਵਾਰ ਵਿਚਾਰ ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੇ ਸਾਰੇ ਜਾਇਜ ਮਸਲੇ ਜਲਦੀ ਹੱਲ ਕਰ ਦਿੱਤੇ ਜਾਣਗੇ। ਉਨਾਂ ਕਿਹਾ ਕਿ ਉਹ ਸਾਰੇ ਵਿਭਾਗਾਂ ਤੋਂ ਡਾਟਾ ਪਰਾਪਤ ਕਰਨ ਉਪਰੰਤ ਜਲਦੀ ਹੀ ਉਨਾਂ ਦੇ ਮਸਲਿਆਂ ਬਾਰੇ ਮੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ। ਮੀਟਿੰਗ ਵਿੱਚ ਸਕੱਤਰ ਪਰਸੋਨਲ ਰਜਤ ਅਗਰਵਾਲ, ਵਿਸੇਸ ਸਕੱਤਰ ਵਿੱਤ ਮੋਹਿਤ ਤਿਵਾੜੀ, ਚ.ਓ.ਡੀ. ਜਲ ਸਪਲਾਈ ਤੇ ਸੈਨੀਟੇਸਨ ਵਿਪਲ ਉਜਵਲ ਵੀ ਹਾਜਰ ਸਨ।
instructions by finance minister to prepare data of total outsourced employee companies of punjab government
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)