ਤਰਿਪਤ ਬਾਜਵਾ ਵੱਲੋਂ ਮੱਛੀ ਪਾਲਕਾਂ ਨੂੰ ‘‘ਵਿਸ਼ਵ ਮੱਛੀ ਪਾਲਣ ਦਿਵਸ ਦੀ ਵਧਾਈ

20/11/2021 | The public times | punjab

ਚੰਡੀਗੜ, 20 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣਾ ਅਤੇ ਡੇਅਰੀ ਵਿਕਾਸ ਮੰਤਰੀ ਸ. ਤਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਮੱਛੀ ਪਾਲਕਾਂ ਨੂੰ ਹਰ ਵਰੇ 21 ਨਵੰਬਰ ਨੂੰ ਦਨੀਆਂ ਭਰ ਵਿੱਚ ਮਨਾ ਜਾਂਦੇ ‘‘ਵਿਸ਼ਵ ਮੱਛੀ ਪਾਲਣ ਦਿਵਸ ਦੀ ਵਧਾਈ ਦਿੰਦਿਆਂ ਵੱਧ ਤੋਂ ਵੱਧ ਮੱਛੀ ਦੀ ਪੈਦਾਵਾਰ ਕਰਨ ਅਤੇ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਦਾ ਸੱਦਾ ਦਿੱਤਾ ਹੈ। ਸ. ਬਾਜਵਾ ਨੇ ਦੱਸਿਆ ਕਿ ਇਸ ਦਿਹਾੜੇ ਨੂੰ ਮਨਾਉਣ ਦਾ ਮੱਖ ਮੰਤਵ ਕਦਰਤੀ ਪਾਣੀਆਂ ਵਿੱਚ ਮੱਛੀ ਸਰੋਤਾਂ ਨੂੰ ਸੰਭਾਲ ਕੇ ਰੱਖਣ ਅਤੇ ਸਹੀ ਢੰਗ ਨਾਲ ਇਸਤੇਮਾਲ ਕਰਨ ਵਾਸਤੇ ਲੋਕਾਂ ਨੂੰ ਪਰੇਰਿਤ ਕਰਨਾ ਹੈ ਤਾਂ ਜੋ ਇਨਾਂ ਸਰੋਤਾ ਨੂੰ ਆਉਣ ਵਾਲੀਆਂ ਨਸਲਾਂ ਵਾਸਤੇ ਸੰਭਾਲ ਕੇ ਰੱਖਿਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ,ਇਸ ਲਈ ਪੰਜਾਬ ਵਿੱਚ ਇਸ ਦਿਵਸ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਇਨਾਂ ਕਦਰਤੀ ਸਾਧਨਾਂ ਨੂੰ ਸੰਭਾਲ ਕੇ ਰੱਖਣ ਲਈ ਅਤੇ ਮੱਛੀ ਛੱਪੜਾਂ ਵਿੱਚ ਵੱਧ ਤੋਂ ਵੱਧ ਮੱਛੀ ਦੀ ਪੈਦਾਵਾਰ ਪਰਾਪਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਉਪਰਾਲਿਆਂ ਨਾਲ ਦਿਹਾਤੀ ਇਲਾਕਿਆਂ ਵਿੱਚ ਰੋਜ਼ਗਾਰ ਦੇ ਸਾਧਨ ਵੀ ਪੈਦਾ ਹੋ ਰਹੇ ਹਨ। ਮੱਛੀ ਪਾਲਣ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਹੇਠ ਸੂਬਾ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਤਰੱਕੀ ਕਰ ਰਿਹਾ ਹੈ। ਪੰਜਾਬ ਵਿੱਚ ਮੱਛੀ ਪਾਲਣ ਲਈ ਬਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਨੂੰ ਵਧਾਉਣ ਤੇ ਖਾਸ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸਰਕਾਰ ਵੱਲੋਂ ਇੱਕ ਹੋਰ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਕਿੱਲਿਆਂਵਾਲੀ, ਜ਼ਿਲਾ ਫਾਜ਼ਿਲਕਾ ਵਿਖੇ ਸਥਾਪਿਤ ਕੀਤਾ ਜਾ ਰਿਹਾ ਹੈ। ਇਹ ਫਾਰਮ ਜ਼ਿਲਾ ਫਾਜ਼ਿਲਕਾ, ਸਰੀ ਮਕਤਸਰ ਸਾਹਿਬ ਅਤੇ ਨੇੜੇ ਦੇ ਹੋਰ ਜ਼ਿਲਿਆਂ ਦੇ ਕਿਸਾਨਾਂ ਨੂੰ ਵਧੀਆ ਕਿਸਮ ਦਾ ਮੱਛੀ ਪੂੰਗ ਰਿਆਇਤੀ ਦਰਾਂ ਤੇ ਪਰਦਾਨ ਕਰੇਗਾ। ਇਸੇ ਤਰਾਂ ਸਾਫ ਸਥਰੀ ਮੱਛੀ ਨੂੰ ਉਪਭੋਗਤਾ ਤੱਕ ਪਹੰਚਾਉਣ ਲਈ ਸਰਕਾਰ ਵਲੋਂ ਜ਼ਿਲਾ ਪਟਿਆਲਾ ਵਿਖੇ ਇੱਕ ਹੋਲ ਸੇਲ-ਕਮ-ਰਿਟੇਲ ਫਿਸ ਮਾਰਕੀਟ ਦੀ ਸਥਾਪਿਤ ਕੀਤਾ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸਾਫ-ਸਥਰੀ ਮੱਛੀ ਦੀ ਢੋਆ-ਢਆਈ ਅਤੇ ਨੋਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਸਾਧਨ ਮਹੱਈਆ ਕਰਵਾਉਣ ਵਾਸਤੇ ਚਾਰ ਪਹੀਆ, ਤਿੰਨ ਪਹੀਆ ਅਤੇ ਦੋ ਪਹੀਆ ਵਾਹਨ ਸਮੇਤ ਆਈਸ ਬੋਕਸ ਸਬਸਿਡੀ ਤੇ ਪਰਦਾਨ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਸੂਬੇ ਵਿੱਚ ਮੱਛੀ ਅਤੇ ੀਂਗੇ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਤਲਾਬ ਤਿਆਰ ਕਰਨ ਅਤੇ ਪਹਿਲੇ ਸਾਲ ਦੀ ਖਾਦ-ਖਰਾਕ ਵਾਸਤੇ ਸਰਕਾਰ ਵਲੋਂ ਚਾਹਵਾਨ ਕਿਸਾਨਾਂ ਨੂੰ ਵਿੱਤੀ ਸਹਾਇਤਾ ਪਰਦਾਨ ਕੀਤੀ ਜਾ ਰਹੀ ਹੈ। ਇਨਾਂ ਸਕੀਮਾਂ ਦਾ ਲਾਭ ਲੈਣ ਲਈ ਇਛੱਕ ਕਿਸਾਨ ਮੱਛੀ ਪਾਲਣ ਵਿਭਾਗ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਉਨਾਂ ਇਹ ਦੱਸਦਿਆਂ ਖਸ਼ੀ ਜ਼ਾਹਰ ਕੀਤੀ ਕਿ ਸੂਬੇ ਦੇ ਖਾਰੇ ਪਾਣੀ ਨਾਲ ਪਰਭਾਵਿਤ ਦੱਖਣੀ-ਪੱਛਮੀ ਜ਼ਿਲਿਆਂ ਵਿੱਚ ੀਂਗਾ ਪਾਲਣ ਦੀ ਸ਼ਰੂਆਤ ਇੱਕ ਕੜ ਰਕਬੇ ਤੋਂ ਸ਼ਰੂ ਹੋ ਕੇ ਕਿਸਾਨਾਂ ਦੇ ਉੱਦਮ ਨਾਲ 800 ਕੜ ਦੀ ਰਕਬਾ ਪਾਰ ਕਰ ਗਈ ਹੈ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਉਣ ਵਾਲੇ ਪੰਜ ਸਾਲਾਂ ਦੌਰਾਨ ਪੰਜ ਹਜਾਰ ਕੜ ਰਕਬਾ ੀਂਗਾ ਪਾਲਣ ਅਧੀਨ ਲਿਆਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਬਾਜਵਾ ਨੇ ‘‘ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਪਾਲਕਾਂ ਪਰਤੀ ਆਪਣੀ ਵਚਨਬਧਤਾ ਪਰਗਟਾਉਂਦਿਆਂ ਕਿਹਾ ਕਿ ਮੱਛੀ ਪਾਲਕ ਸੂਬੇ ਵਿੱਚ ਮੱਛੀ ਅਤੇ ੀਂਗਾ ਦੇ ਉਤਪਾਦਨ ਨੂੰ ਤੇਜੀ ਨਾਲ ਵਧਾਉਣ ਅਤੇ ਮੱਛੀ ਪਾਲਣ ਦੇ ਸੰਪੂਰਨ ਵਿਕਾਸ ਲਈ ਕਾਰਜ਼ਸ਼ੀਲ ਹੋਣ ਤਾਂ ਜੋ ਕਦਰਤੀ ਸਾਧਨਾਂ ਤੇ ਬੋ ਨੂੰ ਘਟਾਇਆ ਜਾ ਸਕੇ ਅਤੇ ਮੱਛੀ ਪਾਲਣ ਦੇ ਕਿੱਤੇ ਨੂੰ ਪਰਫਲਿਤ ਕੀਤਾ ਜਾ ਸਕੇ। ਉਨਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੱਛੀ ਪਾਲਣ ਕਿੱਤੇ ਲਈ ਦਿੱਤੀਆਂ ਜਾਂਦੀਆਂ ਸਹੂਲਤਾਵਾਂ ਦਾ ਵੱਧ ਤੋਂ ਵੱਧ ਲਾਭ ਪਰਾਪਤ ਕਰਨ।

tripat bajwa congratulates fish farmers on world fisheries day


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App