ਪੰਜਾਬ ਇੱਕ ਖੇਤੀ ਪਰਧਾਨ ਸੂਬਾ ਹੈ ਇਸ ਲਈ ਮੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰਹਾਂ ਵਚਨਬੱਧ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚਕਾਈ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ੋਨੇ ਦੀ ਸਮੇਂ ਸਿਰ ਖਰੀਦ ਅਤੇ ਚਕਾਈ ਲਈ ਨਿਰਦੇਸ਼ ਜਾਰੀ ਕੀਤੇ ਗ ਹਨ। ਉਨਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ੋਨੇ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਦਾਣਾ ਮੰਡੀਆਂ ਵਿੱਚ ਲਾਈਟਾਂ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਪਖਾਨੇ ਆਦਿ ਦੇ ਸਾਰੇ ਲੋੜੀਂਦੇ ਪਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗ ਹਨ। ਕਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਖੰਡ ਮਿੱਲਾਂ ਵੱਲੋਂ 5 ਨਵੰਬਰ ਤੋਂ ਆਪਣਾ ਕੰਮਕਾਜ ਸ਼ਰੂ ਕਰਨ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਕਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਅਤੇ ਖੰਡ ਮਿੱਲਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬੀਕੇਯੂ (ਕਤਾ-ਸਿੱਧੂਪਰ) ਅਤੇ ਸੰਯਕਤ ਕਿਸਾਨ ਮੋਰਚਾ-ਗੈਰ ਸਿਆਸੀ 16 ਜਥੇਬੰਦੀਆਂ ਦੇ ਮੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਕਿਸਾਨ ਆਗੂਆਂ ਨੇ ਉਪਰੋਕਤ ਦੋਵਾਂ ਮੱਦਿਆਂ ਬਾਰੇ ਸਰਕਾਰ ਵੱਲੋਂ ਕੀਤੇ ਪਰਬੰਧਾਂ ਤੇ ਤਸੱਲੀ ਪਰਗਟਾਈ ਹੈ। ਕਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਇਨਹਾਂ ਮੱਦਿਆਂ ਤੇ ਮੱਖ ਮੰਤਰੀ 6 ਅਕਤੂਬਰ 2022 ਨੂੰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵੀ ਕਰਨਗੇ।
punjab government committed to purchase and delivery of paddy grains kuldeep singh dhaliwal
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)