ਗਜਰਾਤ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਕਮਰ ਕਸ ਕੇ ਤਿਆਰੀਆਂ ਵਿਚ ਲੱਗੀਆਂ ਹੋਈਆਂ ਹਨ। ਅਜਿਹੇ ਵਿਚ ਕਾਂਗਰਸ ਨੇ ਗਜਰਾਤ ਵਿਧਾਨ ਸਭਾ ਚੋਣਾਂ ਲਈ 46 ਉਮੀਦਵਾਰਾਂ ਦੀ ਆਪਣੀ ਦੂਜੀ ਲਿਸਟ ਜਾਰੀ ਕੀਤੀ। ਪਾਰਟੀ ਨੇ ਹਣ ਤੱਕ ਕੱਲ 89 ਉਮੀਦਵਾਰਾਂ ਦਾ ਲਾਨ ਕੀਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ 43 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਦੂਜੀ ਸੂਚੀ ਵਿਚ ਜਿਹੜੇ ਨੇਤਾਵਾਂ ਦੇ ਨਾਂ ਸ਼ਾਮਲ ਹਨ, ਉਨਹਾਂ ਵਿਚ ਭਜ ਤੋਂ ਅਰਜਨਭਾਈ ਭੂਡੀਆ, ਜੂਨਾਗੜਹ ਤੋਂ ਭੀਖਾਭਾਈ ਜੋਸ਼ੀ, ਸੂਰਜ ਪੂਰਬ ਤੋਂ ਅਸਲਮ ਸਾਈਕਲਵਾਲਾ, ਸੂਰਤ ਉੱਤਰ ਤੋਂ ਅਸ਼ੋਕਭਾਈ ਪਟੇਲ ਤੇ ਲਵਸਾਡ ਤੋਂ ਕਮਲਕਮਾਰ ਪਟੇਲ ਉਮੀਦਵਾਰ ਹਨ। ਕਾਂਗਰਸ ਦੀ ਕੋਸ਼ਿਸ਼ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਪਰਧਾਨ ਮੰਤਰੀ ਮੋਦੀ ਦੇ ਗਰਹਿ ਸੂਬੇ ਵਿਚ ਸੱਤਾ ਤੋਂ ਬਾਹਰ ਕੀਤਾ ਜਾਵੇ। ਗਜਰਾਤ ਵਿਚ ਭਾਜਪਾ ਦੋ ਦਹਾਕਿਆਂ ਤੋਂ ਵੀ ਲੰਮੇ ਸਮੇਂ ਤੋਂ ਸੱਤਾ ਵਿਚ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਗਜਰਾਤ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਵੀਰਵਾਰ ਸਵੇਰੇ ਜਾਰੀ ਕੀਤੀ ਗਈ ਇਸ ਪਹਿਲੀ ਸੂਚੀ ਵਿੱਚ 160 ਨਾਮ ਸਾਹਮਣੇ ਆ ਹਨ। ਗਜਰਾਤ ਦੇ ਮੱਖ ਮੰਤਰੀ ਭੂਪੇਂਦਰ ਪਟੇਲ ਨੂੰ ਭਾਜਪਾ ਨੇ ਘਾਟਲੋਡੀਆ ਤੋਂ ਟਿਕਟ ਦਿੱਤੀ ਹੈ। ਉਹ ਇਸ ਸੀਟ ਤੋਂ ਮੌਜੂਦਾ ਵਿਧਾਇਕ ਹਨ। ਇਸ ਦੇ ਨਾਲ ਹੀ ਕਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਨੂੰ ਜਾਮਨਗਰ ਉੱਤਰੀ ਤੋਂ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੂੰ ਵੀਰਮਗਾਮ ਤੋਂ ਉਮੀਦਵਾਰ ਬਣਾਇਆ ਹੈ।
congress has released the second list so far a total of 89 candidates have been announced
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)