ਵਿਜੀਲੈਂਸ ਬਿਊਰੋ ਵੱਲੋਂ 80,000 ਰਪ ਰਿਸ਼ਵਤ ਲੈਂਦੇ A.S.I ਤੇ ਡਰਾਈਵਰ ਰੰਗੇ ਹੱਥੀਂ ਗਰਿਫ਼ਤਾਰ

15/11/2022 | The public times | punjab

ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਸੂਬੇ ਵਿੱਚ ਭਰਿਸ਼ਟਾਚਾਰ ਵਿਰੱਧ ਚੱਲ ਰਹੀ ਮਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਸਹਾਇਕ ਸਬ ਇੰਸਪੈਕਟਰ (.ਸ.ਆਈ.) ਅਤੇ ਇੱਕ ਡਰਾਈਵਰ ਨੂੰ 80,000 ਰਪ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬਲਾਰੇ ਨੇ ਦੱਸਿਆ ਕਿ ਮਹਾਲੀ ਵਿਖੇ ਤਾਇਨਾਤ .ਸ.ਆਈ. ਗਰਜਿੰਦਰ ਸਿੰਘ ਅਤੇ ਵਿਚੋਲਗਿਰੀ ਕਰ ਰਹੇ ਡਰਾਈਵਰ ਪਿਊਸ਼ ਆਨੰਦ ਨੂੰ ਮੱਦਈ ਕੈਲਾਸ਼ ਕਮਾਰ ਵਾਸੀ ਜਨਕਪਰੀ, ਲਧਿਆਣਾ ਸ਼ਹਿਰ ਦੀ ਸ਼ਿਕਾਇਤ ਤੇ ਗਰਿਫ਼ਤਾਰ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੰਚਕੇ ਦੋਸ਼ ਲਾਇਆ ਕਿ ਉਕਤ ਪਲਿਸ ਮਲਾਜ਼ਮ ਅਤੇ ਡਰਾਈਵਰ ਵੱਲੋਂ ਲੋਹੇ ਦੇ ਸਕਰੈਪ ਨਾਲ ਲੱਦੇ ਉਸਦੇ ਵਾਹਨਾਂ ਨੂੰ ਅੰਤਰਰਾਜੀ ਚੈਕ ਪੋਸਟ, ਸ਼ੰਭੂ, ਜ਼ਿਲਹਾ ਪਟਿਆਲਾ ਵਿਖੇ ਂਟਰੀ ਟੈਕਸ ਅਦਾ ਕੀਤੇ ਬਿਨਾਂ ਲੰਘਾਉਣ ਬਦਲੇ 80,000 ਰਪ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਪਰੋਕਤ .ਸ.ਆਈ. ਨੇ ਉਸਨੂੰ ਕਿਹਾ ਕਿ ਉਹ ਇਸ ਕੰਮ ਲਈ ਡਰਾਈਵਰ ਪਿਯੂਸ਼ ਆਨੰਦ ਅਤੇ ਸਬੰਧਤ ਕਰਮਚਾਰੀਆਂ ਨਾਲ ਮਿਲ ਕੇ ਇਹ ਮਹੀਨਾਵਾਰ ਰਿਸ਼ਵਤ ਲੈਂਦਾ ਹੈ। ਬਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਲਿਸ ਮਲਾਜ਼ਮ ਨੂੰ ਵਿਚੋਲਗਿਰੀ ਕਰ ਰਹੇ ਡਰਾਈਵਰ ਸਮੇਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 80,000 ਰਪ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਉਹਨਾਂ ਦੱਸਿਆ ਕਿ ਦੋਸ਼ੀ ਪਲਿਸ ਮਲਾਜ਼ਮ ਅਤੇ ਡਰਾਈਵਰ ਖਿਲਾਫ਼ ਭਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7 ਅਤੇ ਆਈ.ਪੀ.ਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਥਾਣਾ, ਆਰਥਿਕ ਅਪਰਾਧ ਸ਼ਾਖਾ ਲਧਿਆਣਾ ਵਿਖੇ ਮਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

vigilance bureau arrested asi and driver red handed for taking rs 80000 bribe


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App