ਇੱਕ ਹੋਰ ਸਾਬਕਾ ਮੰਤਰੀ ਵਿਜੀਲੈਂਸ ਦੇ ਨਿਸ਼ਾਨੇ ਤੇ, ਬਲਬੀਰ ਸਿੱਧੂ ਦੀ ਜਾਇਦਾਰ ਦਾ ਲੇਖਾ-ਜੋਖਾ ਕਰਨ ਦੀ ਤਿਆਰੀ

03/01/2023 | The public times | punjab

ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ ਹਣ ਵਿਜੀਲੈਂਸ ਦੇ ਨਿਸ਼ਾਨੇ ਤੇ ਹਨ। ਇਹ ਤੋਂ ਪਹਿਲਾਂ ਸਾਬਕਾ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਕਈ ਲੀਡਰਾਂ ਤੋਂ ਵਿਜੀਲੈਂਸ ਪੱਛਗਿੱਛ ਕਰ ਰਹੀ ਹੈ। ਹਣ ਵਿਜੀਲੈਂਸ ਨੇ ਬਲਬੀਰ ਸਿੰਘ ਸਿੱਧੂ ਤੇ ਉਨਹਾਂ ਦੇ ਛੋਟੇ ਭਰਾ ਤੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਣਾ ਸ਼ਰੂ ਕਰ ਦਿੱਤਾ ਹੈ। ਬਲਬੀਰ ਸਿੱਧੂ ਤੇ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਹੋਣ ਸਮੇਂ ਮਹਾਲੀ ਤੇ ਰੂਪਨਗਰ ਜ਼ਿਲਹੇ ਵਿੱਚ ਆਮਦਨ ਤੋਂ ਵੱਧ ਬਹ-ਕਰੋੜੀ ਜ਼ਮੀਨਾਂ ਖ਼ਰੀਦਣ ਦਾ ਦੋਸ਼ ਹੈ। ਉਂ ਪੰਜਾਬ ਵਿੱਚ ਸੱਤਾ ਪਰਿਵਰਤਨ ਹੋਣ ਤੋਂ ਬਾਅਦ ਦੋਵੇਂ ਭਰਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗ ਸਨ ਪਰ ਵਿਜੀਲੈਂਸ ਉਨਹਾਂ ਦਾ ਪਿੱਛਾ ਛੱਡ ਨਹੀਂ ਰਹੀ। ਹਾਸਲ ਜਾਣਕਾਰੀ ਅਨਸਾਰ ਬਲਬੀਰ ਸਿੱਧੂ ਵੱਲੋਂ ਆਪਣੀ ਪਤਨੀ ਤੇ ਬੇਟੇ ਦੇ ਨਾਂ ਤੇ ਖਰੀਦੀ ਗਈ ਜਾਇਦਾਦ ਦੀ ਵੀ ਜਾਂਚ ਕੀਤੀ ਜਾਵੇਗੀ ਤੇ ਪਰਿਵਾਰਕ ਮੈਂਬਰਾਂ ਦੇ ਨਾਂ ਤੇ ਲਗਜ਼ਰੀ ਗੱਡੀਆਂ ਵੀ ਜਾਂਚ ਦੇ ਘੇਰੇ ਵਿੱਚ ਆ ਗਈਆਂ ਹਨ। ਸਿੱਧੂ ਦੇ ਛੋਟੇ ਭਰਾ ਜੀਤੀ ਸਿੱਧੂ ਦੀ ਮਹਾਲੀ ਵਿੱਚ ਰੀਅਲ ਅਸਟੇਟ ਲੈਂਡ ਚੈਸਟਰ ਕੰਪਨੀ ਵੱਲੋਂ ਖਰੀਦੀ ਗਈ 70 ਕੜ ਦੀ ਜਾਇਦਾਦ ਅਤੇ ਸਿੱਧੂ ਪਰਿਵਾਰ ਤੇ ਲੱਗੇ ਜ਼ਮੀਨਾਂ ਤੇ ਕਥਿਤ ਨਾਜਾਇਜ਼ ਕਬਜ਼ਿਆਂ ਦੀ ਵੀ ਜਾਂਚ ਕੀਤੀ ਜਾਵੇਗੀ।

another ex minister vigilance target balbir sidhu preparing to account for property


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App