ਪੰਜਾਬ ਦੇ ਸੀਐਮ ਭਗਵੰਤ ਮਾਨ ਲਾਈਵ ਹੋਏ। ਇਸ ਦੌਰਾਨ ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਸੂਬੇ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ।ਮਾਨ ਦੇ ਐਲਾਨ ਮੁਤਾਬਕ ਸਵੇਰੇ 7:30 ਵਜੇ ਤੋਂ 2 ਵਜੇ ਤੱਕ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਮੈਂ ਵੀ ਆਪਣੇ ਦਫ਼ਤਰ ਸਵੇਰੇ 7:30 ਵਜੇ ਪਹੁੰਚਾਂਗਾ। ਦੱਸ ਦਈਏ ਐਲਾਨ ਮੁਤਾਬਕ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ।
Bhagwant Maan s Big Announcement Changed Time Of Government Offices Know What Else He Said
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)