ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਟਕਪੂਰਾ ਗੋਲੀਕਾਂਡ ਮਾਮਲੇ ਚ ਅੱਜ ਮੰਗਲਵਾਰ ਨੂੰ ਫਰੀਦਕੋਟ ਅਦਾਲਤ ਚ ਪੇਸ਼ ਹੋਏ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ। ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਇਆ ਜਾ ਰਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ।ਅੱਜ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਣਵਾਈ ਅਗਲੀ ਤਰੀਕ ਤੱਕ ਮੁਲਤਵੀ ਕਰ ਦਿੱਤੀ।
Sukhbir Badal Appears In Faridkot Court Regarding Kotakpura Shooting Case Next Hearing On June 14
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)