ਲੁਧਿਆਣਾ ਪੁਲਿਸ ਥਾਣਾ ਸਦਰ ਦੇ SHO ਦਾ ਦੇਹਾਂਤ

13/09/2023 | Public Times Bureau | Panjab

ਪੁਲਿਸ ਜਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇਪੁਲਿਸ ਸਟੇਸ਼ਨ ਸਦਰ ਦੇ ਐਸ ਐਚ ਓ ਹਰਦੀਪ ਸਿੰਘ(53) ਦੀ ਅਚਾਨਕ ਮੌਤ ਹੋਣ ਦਾ ਦੁਖਦੁਦਾਈ ਸਮਾਚਾਰ ਪ੍ਰਾਪਤ ਹੋਇਆ ਹੈ । ਖਬਰ ਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਐਸ ਐਚ ਓ ਹਰਦੀਪ ਸਿੰਘ ਨੂੰ ਬੀਤੇ ਕੱਲ੍ਹ ਪੇਟ ਵਿੱਚ ਦਰਦ ਦੀ ਸ਼ਿਕਾਇਤ ਆਈ। ਜਿਸ ਤੋਂ ਬਾਅਦ ਉਹ ਖੁਦ ਹੀ ਆਪਣੇ ਅੰਗ ਰੱਖਿਅਕਾਂ ਦੀ ਸਹਾਇਤਾ ਨਾਲ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਹੋਗਏ। ਜਿੱਥੇ ਡਾਕਟਰਾਂ ਨੇ ਰਿਪੋਰਟਾਂ ਆਉਣ ਤੋਂ ਬਾਅਦ ਉਹਨਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ।। ਪਤਾ ਲੱਗਾ ਹੈ ਉੱਥੇ ਹੀ ਬੀਤੀਰਾਤ ਇਲਾਜ ਦੌਰਾਨ ਉਨ੍ਹਾਂ ਦਮ ਤੋੜ ਦਿੱਤਾ। ਅੱਜ ਉਹਨਾਂ ਦਾ ਅੰਤਿਮ ਸਸਕਾਰ ਸ਼ਾਮ 4 ਵਜੇਸ਼ਮਸ਼ਾਨ ਘਾਟ ਰਾਮ ਬਾਗ ਖਰੜ ਵਿਖੇ ਹੋਵੇਗਾ।

Sho Of Ludhiana Police Station Sadar Passed Away


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App