ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੁਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਲ੍ਹਕੇ 6 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਹੋਏ ਬਿਆਨ ਰਾਹੀਂ ਦੱਸਿਆ ਗਿਆ ਹੈ ਕਿ 6 ਦਸੰਬਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਵੇਗੀ, ਜਿਸ ਦੇ ਵਿਚ ਕੁਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
A Meeting Of Panj Singh Sahibs Will Be Held On December 6 For Important Panthak Discussions At Sri Akal Takht Sahib
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)