ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥
Rag Suhi 5th Guru Chhant reverend Rod Who Is My Friend And My Master Speaks Sweetly
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)