ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ (Gautam Jain Accident) ਉਸ ਸਮੇਂ ਵਾਲ-ਵਾਲ ਬਚ ਗਏ ਜਦੋਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਨਿਗਮ ਕਮਿਸ਼ਨਰ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸੀ ਕਿ ਰੋਪੜ ਨੇੜੇ ਉਨ੍ਹਾਂ ਦੀ ਗੱਡੀ ਕਿਸੇ ਦੂਸਰੇ ਗੱਡੀ ਨਾਲ ਟਕਰਾ ਗਈ ਜੋ ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਦੱਸੀ ਜਾ ਰਹੀ ਹੈ। ਹਾਦਸੇ 'ਚ ਕਾਰ ਪੂਰੀ ਤਰ੍ਹਾਂ ਖੁੱਲ੍ਹ ਗਈ ਜਿਸ ਵਿਚ ਕਮਿਸ਼ਨਰ ਵਾਲ-ਵਾਲ ਬਚ ਗਏ। ਦੱਸਿਆ ਜਾ ਰਿਹਾ ਹੈ ਕਿ ਗੌਤਮ ਜੈਨ ਹਾਈਕੋਰਟ ਜਾ ਰਹੇ ਸਨ।
An Officer Of Jalandhar Injured In A Car Accident Collided With Angad Saini s Car
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)