ਪੰਜਾਬ 'ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਉਨ੍ਹਾਂ ਦੇ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ। ਇਸ ਮੌਕੇ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਦੋਵਾਂ ਆਗੂਆਂ ਦੇ ਆਉਣ ਨਾਲ ਜਲੰਧਰ 'ਚ ਆਮ ਆਦਮੀ ਪਾਰਟਰੀ ਨੂੰ ਹੋਰ ਮਜ਼ਬੂਤੀ ਮਿਲੇਗੀ।
Big Blow To Bjp And Akali Dal In Punjab These 2 Senior Leaders Joined Aam Aadmi Party
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)