ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਰਾਜਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮੁੱਚੇ ਦੇਸ਼ ਅੰਦਰ ਈਦ-ਉਲ-ਜੁਹਾ (ਬਕਰੀਦ) ਦਾ ਤਿਉਹਾਰ ਮੁਸਲਿਮ ਭਾਈਚਾਰੇ ਵੱਲੋਂ 17 ਜੂਨ 2024 ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਮਾਲੇਰਕੋਟਲਾ ਦੇ ਸਮੁੱਚੇ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਮਿਤੀ 17 ਜੂਨ 2024 (ਦਿਨ ਸੋਮਵਾਰ) ਨੂੰ ਈਦ-ਉਲ-ਜੁਹਾ ਵਾਲੇ ਮੌਕੇ ਕਿਸੇ ਵੀ ਲਗਾਈ ਗਈ ਡਿਊਟੀ ਤੋਂ ਛੋਟ ਦਿੱਤੀ ਜਾਂਦੀ ਹੈ।
All Employees Working In All Service Centers Of The District Are Exempted From Duty On The Occasion Of Eid ul juha
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)