ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਕਸੀਆਂ ਤੰਜ ਕਿਹਾ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ’ਚ ਰਹੇ ਅਸਫਲ

13/08/2024 | Public Times Bureau | panjab

ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ 2023 ਵਿਚ ਸੁਤੰਤਰਤਾ ਦਿਵਸ ਮੌਕੇ ਆਪਣੇ ਭਾਸ਼ਣ ਦੌਰਾਨ ਇੱਕ ਸਾਲ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਵਾਅਦਾ ਕੀਤਾ ਸੀ ਹੁਣ ਮੁੜ 2024 ਦਾ ਸੁਤੰਤਰਤਾ ਦਿਵਸ ਆਉਣ ਵਾਲਾ ਹੈ, ਪਰ ਚਿੱਟੇ ਦਾ ਧੱਬਾ ਸੂਬੇ ਵਿੱਚੋਂ ਖ਼ਤਮ ਹੋਣ ਤੋਂ ਬਹੁਤ ਦੂਰ ਹੈ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਦੇ ਚਾਰ ਮਹੀਨਿਆਂ ਦੇ ਅੰਦਰ ਨਸ਼ਿਆਂ 'ਤੇ ਲਗਾਮ ਲਗਾਉਣ ਦਾ ਵਾਅਦਾ ਕੀਤਾ ਸੀ। ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਦੋਵੇਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੇ ਮਾਹਿਰ ਹਨ।


Pratap Singh Bajwa Said Bhagwant Maan Kasian Tanj Failed To Make Punjab Drug Free


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App