ਜ਼ਿਲ੍ਹਾ ਬਰਨਾਲਾ ਦੇ ਪਿੰਡ ਸੰਧੂ ਕਲਾ ਵਿਖੇ ਦਿਨ ਚੜਦਿਆਂ ਹੀ ਚਾਰ ਕਿਸਾਨ ਆਤਮ-ਹੱਤਿਆ ਦੀ ਧਮਕੀ ਦੇ ਕੇ ਟਾਵਰ ਤੇ ਚੜ੍ਹ ਗਏ ਜਿੱਥੇ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਪੁੱਜੀ। ਉੱਥੇ ਹੀ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਦੱਸਿਆ ਕਿ ਉਹਨਾਂ ਦੀ ਜਮੀਨ ਭਾਰਤ ਮਾਲਾ ਪ੍ਰੋਜੈਕਟ ਦੇ ਅਧੀਨ ਰਿਕਵਰ ਕੀਤੀ ਜਾ ਰਹੀ ਹੈ ਜਿਸ ਦਾ ਵਿਰੋਧ ਕਰਦਿਆਂ ਉਹਨਾਂ ਨੇ ਟਾਵਰ ਤੇ ਚੜ੍ਹ ਕੇ ਸਿਰਫ਼ ਵਿਰੋਧ ਹੀ ਪ੍ਰਗਟ ਨਹੀਂ ਕੀਤਾ ਸਗੋਂ ਪ੍ਰਸ਼ਾਸਨ ਨੂੰ ਆਤਮ-ਹੱਤਿਆ ਕਰਨ ਦੀ ਵੀ ਧਮਕੀ ਦਿੱਤੀ ਹੈ।
Four Farmers Of Barnala Climbed The Tower Threatened To Commit Suicide Police Arrived In Large Numbers
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)