ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 13 ਮਈ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਇਕੱਤਰਤਾ 13 ਮਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਇਕੱਤਰਤਾ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।
The Sgpc s Internal Committee Meeting Will Be Held On May 13 Under The Leadership Of Dhami
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)