ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਡੀ ਐਸ ਪੀ ਮਜੀਠਾ ਤੇ ਐਚ ਐੱਚ ਓ ਮਜੀਠਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਈਟੀਓ ਆਬਕਾਰੀ ਅਤੇ ਇੰਸਪੈਕਟਰ ਵੀ ਮੁਅੱਤਲ ਕੀਤਾ ਗਿਆ ਹੈ।ਦੱਸ ਦੇਈਏ ਕਿ ਮਜੀਠਾ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਥਾਣਾ ਮਜੀਠਾ ਦੇ ਐਸਐਚ ਓ ਅਵਤਾਰ ਸਿੰਘ ਕਾਹਲੋਂ ਅਤੇ ਡੀਐਸਪੀ ਅਮੋਲਕ ਸਿੰਘ ਨੂੰ ਤਰੁੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ।
Punjab Government Takes Major Action In Majitha Poisonous Liquor Case 4 Officials Including Eto Excise Suspended With Immediate Effect
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)