ਨਹੀਂ ਰਹੇ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ Mukul Dev, ਕਈ ਦੀਨਾ ਤੋਂ ਸੀ ICU ਚ ਦਾਖਿਲ

24/05/2025 | Public Times Bureau | Panjab

 ਮਨੋਰੰਜਨ ਜਗਤ ਤੋਂ ਬਹੁਤ ਹੀ ਦੁਖਦਾਈ ਖ਼ਬਰ ਆ ਰਹੀ ਹੈ। ਮਸ਼ਹੂਰ ਫਿਲਮ ਅਤੇ ਟੀਵੀ ਅਦਾਕਾਰ ਮੁਕੁਲ ਦੇਵ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਅਦਾਕਾਰ ਨੇ 54 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਜਿਵੇਂ ਹੀ ਅਦਾਕਾਰ ਦੀ ਮੌਤ ਦੀ ਖ਼ਬਰ ਆਈ, ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ। ਫਿਲਮ 'ਸਨ ਆਫ ਸਰਦਾਰ' ਵਿੱਚ ਮੁਕੁਲ ਦੇਵ ਨਾਲ ਕੰਮ ਵਿੰਦੂ ਦਾਰਾ ਸਿੰਘ ਨੇ ਨੇ ਬਹੁਤ ਵਧੀਆ ਕਮ ਕੀਤਾ। ਵਿੰਦੂ ਦਾਰਾ ਸਿੰਘ ਨੇ ਅਦਾਕਾਰ ਮੁਕੁਲ ਦੇਵ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਕਿ ਮੁਕੁਲ ਕੁਝ ਸਮੇਂ ਤੋਂ ਬਿਮਾਰ ਸੀ। ਉਹ ਹਸਪਤਾਲ ਵਿੱਚ ਇਲਾਜ ਅਧੀਨ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।

Famous Film Industry Actor Mukul Dev Is No More He Was Admitted To Icu For Many Days


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App