ਮਮਤਾ ਸ਼ਰਮਸਾਰ: ਬਠਿੰਡਾ 'ਚ ਸਕੀ ਮਾਂ ਨੇ ਮਾਸੂਮ ਬੱਚਿਆਂ ਨੂੰ ਦਿੱਤਾ ਜ਼ਹਿਰ, ਭੈਣ ਨਾਲ ਮਿਲ ਕੇ ਉਜਾੜਿਆ ਆਪਣਾ ਹੀ ਘਰ

14/02/2026 | Public Times Bureau | Panjab

ਰਾਮਪੁਰਾ ਫੂਲ ਵਿੱਚ ਬੱਚੇ ਦੀ ਸੰਦੇਹਾਸਪਦ ਮੌਤ ਦੇ ਮਾਮਲੇ ਨੂੰ ਪੁਲਿਸ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ। ਡੀਐਸਪੀ ਮਨੋਜ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮ੍ਰਿਤਕ ਬੱਚੇ ਦੀ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।
ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਜਾਂਚ ਦੌਰਾਨ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਅਪਰਾਧਿਕ ਪਹਿਲੂ ਸਾਹਮਣੇ ਆਉਂਦਾ ਹੈ ਤਾਂ ਸੰਬੰਧਤ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਪੜਤਾਲ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਅਤੇ ਤਣਾਅ ਦਾ ਮਾਹੌਲ ਹੈ। ਪਿੰਡ ਵਾਸੀ ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੇ ਹਨ, ਜਿਸ ਤੋਂ ਬਾਅਦ ਮੌਤ ਦੀ ਗੁੱਥੀ ਸੁਲਝਣ ਦੀ ਉਮੀਦ ਜਤਾਈ ਜਾ ਰਹੀ ਹੈ।

Mamata Shameful In Bathinda A Mother Poisoned Innocent Children Destroyed Her Own House With Her Sister


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App