ਨਵਾਂਸ਼ਹਿਰ-ਚੰਡੀਗੜ੍ਹ ਮੁੱਖ ਮਾਰਗ ਤੇ ਸਥਿਤ ਪਿੰਡ ਸੋਨਾ ਬਰਨਾਲਾ ਨੇੜੇ ਇਕ ਦੁਰਘਟਨਾ ਘਟੀ ਜਿਸ ਵਿਚ ਇਕ ਅਣਪਛਾਤਾ ਵਾਹਨ ਬੁਲੇਟ ਮੋਟਰਸਾਇਕਲ ਨਾਲ ਟੱਕਰ ਮਾਰਣ ਕਾਰਨ ਮੋਟਰਸਾਇਕਲ ਦੇ ਦੋ ਟੋਟੇ ਹੋ ਗਏ ਅਤੇ ਮੋਟਰਸਾਇਕਲ ਸਵਾਰ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills. Amarpreet Singh Makkar (Editor)
ਪ੍ਰਾਪਤ ਜਾਣਕਾਰੀ ਅਨੁਸਾਰ, ਬੁਲੇਟ ਮੋਟਰਸਾਇਕਲ ਦਾ ਚਾਲਕ ਇੱਕ ਧਾਰਮਿਕ ਅਸਥਾਨ ਤੇ ਮੱਥਾ ਟੇਕ ਕੇ ਵਾਪਸ ਘਰ ਦੀ ਓਰ ਜਾ ਰਿਹਾ ਸੀ। ਜਦੋਂ ਉਹ ਉਕਤ ਥਾਂ ਪਹੁੰਚਾ, ਤਾਂ ਇੱਕ ਅਣਪਛਾਤੇ ਵਾਹਨ ਨੇ ਉਸਦੀ ਮੋਟਰਸਾਇਕਲ ਨਾਲ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਇਕਲ ਸਟੇਰਿੰਗ ਟੁੱਟ ਗਈ ਅਤੇ ਸਵਾਰ ਗੰਭੀਰ ਜ਼ਖਮੀ ਹੋ ਗਿਆ।
ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮੋਟਰਸਾਇਕਲ ਨੂੰ ਕਬਜੇ ਵਿੱਚ ਲੈ ਲਿਆ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਐੱਸਐੱਚਓ ਕੇਵਲ ਕ੍ਰਿਸ਼ਨ ਨੇ ਕਿਹਾ ਕਿ ਜ਼ਖਮੀ ਵਿਅਕਤੀ ਦਾ ਇਲਾਜ ਸਿਵਲ ਹਸਪਤਾਲ ਨਵਾਂਸ਼ਹਿਰ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਖਮੀ ਵਿਅਕਤੀ ਦੇ ਬਿਆਨ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।About Us
Categories
Punjab
National
International
Crime
Politics
Health
Entertainment
Sports
Tech
Women
Business
Education
Transfers and appointments
Life style
Haryana
Address
The Public Times
Ludhiana. 141001
Mobile: +91 9815102122
Email: thepublictimes.news@gmail.com