ਪ੍ਰਧਾਨ ਮੰਤਰੀ ਮੋਦੀ ਦੇ ‘ਸੋਨਾ ਨਾ ਖਰੀਦੋ’ ਬਿਆਨ ਤੋਂ ਸਰਾਫ਼ਾ ਕਾਰੋਬਾਰੀ ਨਾਰਾਜ਼, ਮਾਰਕੀਟਾਂ ‘ਚ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਦਾ ਇੰਦੇਸ਼

12/05/2026 | Public Times Bureau | Panjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫ਼ਾ ਕਾਰੋਬਾਰੀਆਂ ਵਿੱਚ ਨਾਰਾਜ਼ਗੀ ਦਾ ਮਾਹੌਲ ਬਣ ਗਿਆ ਹੈ। ਇਸ ਦੇ ਵਿਰੋਧ ਵਿੱਚ ਸਰਾਫ਼ਾ ਮਾਰਕੀਟਾਂ ਨੂੰ ਬੰਦ ਕਰਨ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਗਟ ਕਰਨ ਦੇ ਫੈਸਲੇ ’ਤੇ ਵਿਚਾਰ ਕੀਤਾ ਜਾ ਰਿਹਾ ਹੈ।
ਸਰਾਫ਼ਾ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸੁਖਚੈਨ ਸਿੰਘ ਰਾਮੂੰਵਾਲੀਆ ਨੇ ਦੱਸਿਆ ਕਿ ਛੋਟੇ ਕਾਰੋਬਾਰੀ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਹਨ। ਸੋਨੇ ਦੇ ਉਤਰਾ-ਚੜ੍ਹਾਅ ਅਤੇ ਵਧੇਰੇ ਰੇਟਾਂ ਕਾਰੋਬਾਰ ਨੂੰ ਪ੍ਰਭਾਵਿਤ ਕਰ ਰਹੇ ਹਨ।
ਪ੍ਰਧਾਨ ਮੰਤਰੀ ਦੇ ਬਿਆਨ ਨੇ ਕਾਰੋਬਾਰੀਆਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਵਿਆਹ-ਸ਼ਾਦੀਆਂ ਦਾ ਸੀਜ਼ਨ ਆ ਰਹਾ ਹੈ ਅਤੇ ਇਸ ਦੌਰਾਨ ਜਵੈਲਰੀ ਦੀ ਮੰਗ ਵਿੱਚ ਕਮੀ ਦੇ ਕਾਰਨ ਛੋਟੇ ਦੁਕਾਨਦਾਰ ਆਪਣਾ ਕੰਮ ਛੱਡਣ ਲਈ ਮਜਬੂਰ ਹੋ ਸਕਦੇ ਹਨ।

Bullion Traders Angry Over Pm Modi s don t Buy Gold Statement Orders To Protest By Wearing Black Bands In Markets


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App