ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (SIR) 2026 ਤਹਿਤ ਜਾਰੀ ਕੀਤੀ ਡਰਾਫਟ ਵੋਟਰ ਸੂਚੀ ਵਿੱਚ ਕਿਸੇ ਤਰ੍ਹਾਂ ਦੀ ਗਲਤੀ ਜਾਂ ਇਤਰਾਜ਼ ਹੈ ਤਾਂ ਉਸ ਨੂੰ ਦਰਜ ਕਰਵਾਉਣ ਲਈ ਹੁਣ 12 ਸਤੰਬਰ 2026 ਤੱਕ ਦਾ ਸਮਾਂ ਹੈ। ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਯੋਗ ਵੋਟਰਾਂ ਨੂੰ ਆਪਣਾ ਨਾਮ ਅਤੇ ਹੋਰ ਵੇਰਵੇ ਜਾਂਚਣ ਦੀ ਅਪੀਲ ਕੀਤੀ ਹੈ।
13 ਅਗਸਤ 2026 ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ’ਤੇ ਮਿਲ ਰਹੇ ਦਾਅਵਿਆਂ ਅਤੇ ਇਤਰਾਜ਼ਾਂ ਦਾ ERO ਪੱਧਰ ’ਤੇ ਨਿਪਟਾਰਾ ਜਾਰੀ ਹੈ। ਇਹ ਪ੍ਰਕਿਰਿਆ 8 ਅਕਤੂਬਰ ਤੱਕ ਚੱਲੇਗੀ ਅਤੇ ਇਸ ਤੋਂ ਬਾਅਦ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।
ਨਵੇਂ ਵੋਟਰਾਂ ਲਈ ਫਾਰਮ-6Aਮੁੱਖ ਚੋਣ ਅਧਿਕਾਰੀ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਤੋਂ ਇਲਾਵਾ 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨਾਂ ਨੂੰ ਵੀ ਵੋਟਰ ਵਜੋਂ ਰਜਿਸਟਰ ਹੋਣ ਦੀ ਅਪੀਲ ਕੀਤੀ ਹੈ। ਇਸ
Sir 2026 In Punjab September 12 Is The Last Date For Claims And Objections Regarding The Voter List The Final List Will Be Released On October 12
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)