ਅਕਾਲੀ ਦਲ ਤੇ ਬਸਪਾ ਸਰਕਾਰ ਆਉਣ ਨਾਲ ਸਮਾਜਿਕ ਭਲਾਈ ਸਕੀਮਾਂ ਵਿਚ ਵਾਧਾ ਹੋਵੇਗਾ

16/02/2022 | The public times | punjab

ਘਨੌਰ, 15 ਫਰਵਰੀ : ਸ਼ਰੋਮਣੀ ਅਕਾਲੀ ਦਲ ਦੇ ਪਰਧਾਨ ਸਰਦਾਰ ਸਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਸਰਕਾਰ ਆਉਣ ਨਾਲ ਸਮਾਜ ਭਲਾਈ ਸਕੀਮਾਂ ਵਿਚ ਵਾਧਾ ਹੋਵੇਗਾ ਅਤੇ ਉਹਨਾਂ ਕਿਹਾ ਕਿ ਬਢਾਪਾ ਪੈਨਸ਼ਨ ਵਧਾ ਕੇ 3100 ਰਪ ਪਰਤੀ ਮਹੀਨਾ ਕੀਤੀ ਜਾਵੇਗੀ ਅਤੇ ਕਮਜ਼ੋਰ ਵਰਗਾਂ ਦੀਆਂ ਧੀਆਂ ਵਾਸਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 75000 ਰਪ ਕੀਤੀ ਜਾਵੇਗੀ। ਇਥੇ ਪਾਰਟੀ ਦੇ ਉਮੀਦਵਾਰ ਪਰੋ. ਪਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪਰਧਾਨ ਨੇ ਕਿਹਾ ਕਿ ਅਸੀਂ ਇਹ ਵੀ ਵਾਅਦਾ ਕਰਦੇ ਹਾਂ ਕਿ ਜਿਹੜੇ ਨੀਲੇ ਕਾਰਡ ਕਾਂਗਰਸ ਸਰਕਾਰ ਨੇ ਕੱਟੇ ਹਨ ਜਿਹਨਾਂ ਦੀ ਬਦੌਲਤ ਕਮਜੋਰ ਵਰਗਾਂ ਨੰ ਸਸਤਾ ਰਾਸ਼ਨ ਮਿਲਦਾ ਸੀ, ਉਹ ਸਾਰੇ ਅਸੀਂ ਬਹਾਲ ਕਰਾਂਗੇ। ਉਹਨਾਂ ਨੇ ਇਹ ਵੀ ਲਾਨ ਕੀਤਾ ਕਿ ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੰ ਹਰ ਮਹੀਨੇ 2 ਹਜ਼ਾਰ ਰਪ ਸਹਾਇਤਾ ਦਿੱਤੀ ਜਾਵੇਗੀ ਅਤੇ ਸਾਰੇ ਘਰੇਲੂ ਖਪਤਕਾਰਾਂ ਨੰ 400 ਯਨਿਟ ਬਿਜਲੀ ਮਫਤ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਤੇ ਹੱਲਾ ਬੋਲਦਿਆਂ ਸਰਦਾਰ ਸਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੰ ਚੌਕਸ ਕੀਤਾ ਕਿ ਉਹ ਇਸਦੇ ੂਠੇ ਪਰਾਪੇਗੰਡੇ ਤੋਂ ਸਾਵਧਾਨ ਰਹਿਣ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਇਕ ਮੌਕਾ ਮੰਗ ਕੇ ਪੰਜਾਬੀਆਂ ਨੂੰ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਹਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬੀਆਂ ਨੇ 2017 ਵਿਚ ਆਮ ਆਦਮੀ ਪਾਰਟੀ ਨੰ ਮੌਕਾ ਦਿੱਤਾ ਸੀ ਅਤੇ ਇਸਨੰ ਪਰਮੱਖ ਵਿਰੋਧੀ ਪਾਰਟੀ ਬਣਾਇਆ ਸੀ। ਉਹਨਾਂ ਕਿਹਾ ਕਿ ਬਜਾ ਪੰਜਾਬੀਆਂ ਦੇ ਮੱਦੇ ਚੱਕਣ ਦੇ ਇਸਦੇ 20 ਵਿਚੋਂ 11 ਵਿਧਾਇਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗ। ਉਹਨਾਂ ਕਿਹਾ ਕਿ ਪੰਜਾਬੀ ਕਦੇ ਵੀ ਅਜਿਹੀ ਪਾਰਟੀ ਤੇ ਮੜ ਵਿਸਾਹ ਨਹੀਂ ਕਰ ਸਕਦੇ। ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਟਿਕਟਾਂ ਕਿਵੇਂ ਵੇਚੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੰ ਇਹ ਚਾਅ ਹੈ ਕਿ ਉਹ ਕਹਿੰਦੀ ਹੈ ਕਿ ਉਹ ਸਾਧਾਰਣ ਬੰਦਿਆਂ ਨੰ ਟਿਕਟਾਂ ਦੇਵੇਗੀ ਜਦੋਂ ਕਿ ਇਸਨੇ 117 ਵਿਚੋਂ 65 ਸੀਟਾਂ ਸਿਆਸੀ ਦਲ ਬਦਲੂਆਂ ਨੰ ਦਿੱਤੀਆਂ। ਪਟਿਆਲਾ ਜ਼ਿਲਹੇ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪਟਿਆਲਾ ਸ਼ਹਿਰ ਤੋਂ ਦਲਬਦਲੂ ਨੰ ਟਿਕਟ ਦੇਣ ਤੋਂ ਇਲਾਵਾ ਪਾਰਟੀ ਨੇ ਸਨੌਰ ਤੋਂ ਇਕ ਭਗੌੜੇ ਨੰ ਟਿਕਟ ਦਿੱਤੀ ਹੈ। ਉਹਨਾਂ ਨੇ ਘਨੌਰ ਵਿਚ ਪਾਰਟੀ ਦੇ ਉਮੀਦਵਾਰ ਗਰਲਾਲ ਘਨੌਰ ਦੀਆਂ ਨਸ਼ਾ ਮਾਫੀਆ ਨਾਲ ਤਸਵੀਰਾਂ ਵਿਖਾਉਂਦਿਆਂ ਕਿਹਾ ਕਿ ਤਸੀਂ ਆਪਣੇ ਹਿੱਤਾਂ ਦੀ ਰਾਖੀ ਵਾਸਤੇ ਅਜਿਹੇ ਮਾੜੇ ਅਨਸਰਾਂ ਤੇ ਭਰੋਸਾ ਕਿਉਂ ਕਿਵੇਂ ਕਰ ਸਕਦੇ ਹੋ। ਅਕਾਲੀ ਆਗੂ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਕੀਤੇ ਵਾਅਦਿਆਂ ਵਿਚੋਂ ਦਿੱਲੀ ਵਿਚ ਇਕ ਵੀ ਲਾਗੂ ਨਹੀਂ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ 8 ਸਾਲਾਂ ਵਿਚ ਦਿੱਲੀ ਵਿਚ ਕਿਸੇ ਵੀ ਇਕ ਮਹਿਲਾ ਨੰ ਇਕ ਧੇਲਾ ਵੀ ਨਹੀਂ ਦਿੱਤਾ ਜਦੋਂ ਕਿ ਇਹ ਪੰਜਾਬ ਵਿਚ ਸਾਰੀਆਂ ਮਹਿਲਾਵਾਂ ਨੰ 1 ਹਜ਼ਾਰ ਰਪ ਪਰਤੀ ਮਹੀਨਾ ਦੇਣ ਦਾ ਵਾਅਦਾ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਦਿੱਲੀ ਵਿਚ 200 ਯੂਨਿਟ ਮਫਤ ਬਜਿਲੀ ਦਾ ਵਾਅਦਾ ਦਿੱਲੀ ਵਿਚ ਖਪਤਾਕਰਾਂ ਨਾਲ ਧੋਖਾ ਸਾਬਤ ਹੋਇਆ ਹੈ ਕਿਉਂਕਿ ਇਕ ਯਨਿਟ ਵੀ ਵੱਧ ਆਉਣ ਤੇ ਲੋਕਾਂ ਨੰ ਸਾਰਾ ਬਿੱਲ ਤਾਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਮਲਾਜ਼ਮਾਂ ਨੰ ਪੱਕੇ ਕਰਨ ਦਾ ਵਾਅਦਾ ਕਰ ਰਿਹਾ ਹੈ ਜਦੋਂ ਕਿ ਦਿੱਲੀ ਵਿਚ ਉਸਨੇ ਇਹ ਕਿਹਾ ਹੈ ਕਿ ਰੈਗੂਲਰ ਕਰਨ ਤੇ ਠੇਕਾ ਮਲਾਜ਼ਮ ਕੰਮ ਕਰਨਾ ਬੰਦ ਕਰ ਦਿੰਦੇ ਹਲ। ਉਹਨਾਂ ਕਿਹਾ ਕਿ ਤਸੀਂ ਅਜਿਹੇ ਬੰਦੇ ਦੇ ਕੀਤੇ ਵਾਅਦਿਆਂ ਤੇ ਭਰੋਸਾ ਕਿਉਂ ਕਰ ਸਕਦੇ ਹੋ? ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਹੀ ਪੰਥ ਅਤੇ ਪੰਜਾਬ ਦੀ ਸਹੀ ਪਰਤੀਨਿਧ ਜਮਾਤ ਹੈ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਤਹਾਡੇ ਹਿੱਤਾਂ ਦੀ ਰਾਖੀ ਕੀਤੀ ਹੈ। ਅਸੀਂ ਹਮੇਸ਼ਾ ਤਹਾਡੇ ਨਾਲ ਕੀਤੇ ਵਾਅਦੇ ਨਿਭਾ ਹਨ ਭਾਵੇਂ ਉਹ ਕਿਸਾਨਾਂ ਨੰ ਮਫਤ ਬਿਜਲੀ ਦੇਣ ਦਾ ਹੋਵੇ, ਸੂਬੇ ਨੰ ਬਿਜਲੀ ਸਰਪਲੱਸ ਬਣਾਉਣ ਦਾ, ਬਢਾਪਾ ਪੈਨਸ਼ਨ, ਸ਼ਗਨ ਸਕੀਮ ਜਾਂ ਆਟਾ ਦਾਲ ਸਕੀਮ ਸ਼ਰੂ ਕਰਨ ਦਾ ਹੋਵੇ। ਉਹਨਾਂ ਕਿਹਾ ਕਿ ਭਵਿੱਖ ਵਿਚ ਵੀ ਅਸੀਂ ਤਹਾਡੇ ਨਾਲ ਕੀਤਾ ਹਰ ਵਾਅਦਾ ਨਿਭਾਵਾਂਗੇ।

with the advent of akali dal and bsp government there will be an increase in social welfare schemes


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App