ਮੱਖ ਮੰਤਰੀ ਵੱਲੋਂ ਸਰੀ ਚਮਕੌਰ ਸਾਹਿਬ ਹਲਕੇ ਦੇ ਸਰਬਪੱਖੀ ਵਿਕਾਸ ਲਈ 1000 ਕਰੋੜ ਰਪ ਦਾ ਲਾਨ

19/10/2021 | The public times | punjab

ਸਰੀ ਚਮਕੌਰ ਸਾਹਿਬ (ਰੂਪਨਗਰ), 18 ਅਕਤੂਬਰ - ਪੰਜਾਬ ਦੇ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 1000 ਕਰੋੜ ਦੀ ਲਾਗਤ ਵਾਲੇ ਕਈ ਵਿਕਾਸ ਪਰਾਜੈਕਟਾਂ ਦਾ ਲ਼ਾਨ ਕੀਤਾ। ਮੱਖ ਮੰਤਰੀ ਨੇ ਸਰੀ ਚਮਕੌਰ ਸਾਹਿਬ ਬਲਾਕ ਦੇ 75 ਪਿੰਡਾਂ ਦੇ ਸਰਪੰਚਾਂ ਨੂੰ 60 ਕਰੋੜ ਰਪ ਦੇ ਚੈੱਕ ਵੀ ਵੰਡੇ। ਇਸ ਮੌਕੇ ਮੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਦੇ ਤਹਿਤ ਬਕਾ ਬਿਜਲੀ ਬਿੱਲ ਮਆਫ ਕਰਨ ਦੀ ਪਰਕਿਰਿਆ ਵੀ ਸ਼ਰੂ ਕੀਤੀ ਅਤੇ ਸੰਕੇਤਕ ਤੌਰ ਉਤੇ ਬਕਾ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲੋਕਾਂ ਨੂੰ ਪਰਾਣੇ ਬਿੱਲਾਂ ਦੀਆਂ ਦੇਣਦਾਰੀਆਂ ਭੱਲ ਜਾਣ ਲਈ ਆਖਿਆ। ਪੰਜਾਬ ਸਰਕਾਰ ਨੇ 2 ਕਿਲੋਵਾਟ ਬਿਜਲੀ ਲੋਡ ਤੱਕ ਵਾਲੇ ਸਾਰੇ ਖਪਤਕਾਰਾਂ ਦੇ ਬਕਾ ਮਆਫ ਕਰਨ ਦਾ ਫੈਸਲਾ ਲਾਗੂ ਕਰ ਦਿੱਤਾ ਹੈ। ਪਿੰਡ ਸੰਧੂਆਂ, ਗੱਗੋਂ, ਭੈਰੋਂ ਮਾਜਰਾ, ਬੇਲਾ, ਵਜੀਦਪਰ ਅਤੇ ਮਹਿਤੋਟ ਵਿਖੇ ਜਨਤਕ ਇਕੱਠਾ ਨੂੰ ਸੰਬੋਧਨ ਕਰਦਿਆਂ ਮੱਖ ਮੰਤਰੀ ਨੇ ਭਾਵਕ ਹੰਦਿਆਂ, “ਇਸ ਹਲਕੇ ਤੋਂ ਲਗਾਤਾਰ ਤਿੰਨ ਵਾਰ ਚਣੇ ਜਾਣ ਲਈ ਮੈਂ ਤਹਾਡੇ ਸਾਰਿਆਂ ਦਾ ਰਿਣੀ ਹਾਂ ਜਿਸ ਸਦਕਾ ਕਾਂਗਰਸ ਹਾਈ ਕਮਾਨ ਨੇ ਮੈਨੂੰ ਮੱਖ ਮੰਤਰੀ ਵਜੋਂ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਸ. ਚੰਨੀ ਨੇ ਕਿਹਾ ਕਿ ਉਨਾਂ ਦੇ ਪੰਜਾਬ ਦੇ ਮੱਖ ਮੰਤਰੀ ਬਣਨ ਨਾਲ ਅਸਲ ਵਿਚ ਹਰੇਕ ਪਿੰਡ ਦਾ ਚਣਿਆ ਹੋਇਆ ਨਮਾਇੰਦਾ ਮੱਖ ਮੰਤਰੀ ਬਣਿਆ ਹੈ। ਪਿੰਡ ਭੈਰੋਂ ਮਾਜਰਾ ਵਿਖੇ ਬੋਲਦਿਆਂ ਸ. ਚੰਨੀ ਨੇ ਕਿਹਾ, “ਮੈਂ ਤਹਾਨੂੰ ਪਿਛਲੀਆਂ ਚੋਣਾਂ ਵਿਚ ਕਹਿ ਰਿਹਾ ਸੀ ਕਿ ਜੇਕਰ ਤਸੀਂ ਮੈਨੂੰ ਇਸ ਹਲਕੇ ਵਿੱਚੋਂ ਆਪਣਾ ਨਮਾਇੰਦਾ ਚਣ ਕੇ ਭੇਜਿਆ ਤਾਂ ਤਸੀਂ ਜੋ ਚਾਹੰਦੇ ਹੋ, ਹਾਸਲ ਕਰ ਸਕਦੇ ਹੋ ਪਰ ਹਣ ਮੈਂ ਹਣ ਮੱਖ ਮੰਤਰੀ ਬਣ ਗਿਆ ਹਾਂ, ਮੈਂ ਤਹਾਡੇ ਸ਼ਬਦਾਂ ਉਤੇ ਫੱਲ ਚੜਾਵਾਂਗਾ। ਉਨਾਂ ਕਿਹਾ ਕਿ ਸਰੀ ਚਮਕੌਰ ਸਾਹਿਬ ਦੇ ਇਸ ਪੱਛੜੇ ਇਲਾਕੇ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਦੇ ਹੋਰ ਖੇਤਰਾਂ ਵਿਚ ਵੀ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਗਈਆਂ ਹਨ ਪਰ ਇਹ ਮਾਣ ਵਾਲੀ ਗੱਲ ਹੈ ਕਿ ਪਹਿਲੀ ਵਾਰ ਇਕ ਸਰਕਾਰੀ ਯੂਨੀਵਰਸਿਟੀ ਸ਼ਹੀਦਾਂ ਦੀ ਪਵਿੱਤਰ ਧਰਤੀ ਸਰੀ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਯੂਨੀਵਰਸਿਟੀ ਦਾ ਨਿਰਮਾਣ ਕਰਨ ਲਈ 42 ਕਰੋੜ ਰਪ ਦੀ ਜ਼ਮੀਨ ਖਰੀਦੀ ਜਾ ਚੱਕੀ ਹੈ। ਉਨਾਂ ਖਲਾਸਾ ਕੀਤਾ ਕਿ 500 ਕਰੋੜ ਰਪ ਦੀ ਲਾਗਤ ਨਾਲ ਸਥਾਪਤ ਹੋ ਰਹੀ ਹਨਰ ਵਿਕਾਸ ਯੂਨੀਵਰਸਿਟੀ ਦੇ ਨਿਰਮਾਣ ਲਈ 100 ਕਰੋੜ ਰਪ ਦੇ ਟੈਂਡਰ ਜਾਰੀ ਕੀਤੇ ਜਾ ਚੱਕੇ ਹਨ। ਇਸ ਤੋਂ ਇਲਾਵਾ ਮੱਖ ਮੰਤਰੀ ਨੇ ਪਿੰਡ ਮਹਿਤੋਟ ਦੇ ਸਟੇਡਿਅਮ ਲਈ 1 ਕਰੋੜ 13 ਲੱਖ ਰਪ ਦੇਣ ਦਾ ਲਾਨ ਵੀ ਕੀਤਾ। ਸਰੀ ਚਮਕੌਰ ਸਾਹਿਬ ਵਿਖੇ 100 ਬਿਸਤਰਿਆਂ ਵਾਲਾ ਇੱਕ ਹਸਪਤਾਲ ਬਣਾਉਣ ਦਾ ਲਾਨ ਵੀ ਕੀਤਾ। ਉਨਾਂ ਕਿਹਾ ਕਿ ਇਸ ਹਸਪਤਾਲ ‘ਤੇ ਕੰਮ ਸ਼ਰੂ ਹੋ ਚੱਕਿਆ ਹੈ। ਉਨਾਂ ਅੱਗੇ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੇਖਦੇ ਹੋ ਬੇਲਾ ਪਲ ਦਾ ਨੀਂਹ ਪੱਥਰ 30 ਅਕਤੂਬਰ ਨੂੰ ਰੱਖਿਆ ਜਾਵੇਗਾ ਅਤੇ 70 ਲੱਖ ਰਪ ਪਰਤੀ ਕੜ ਮਆਵਜ਼ਾ ਉਨਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਨਾਂ ਦੀ ਜ਼ਮੀਨ ਇਸ ਪਲ ਦੀ ਉਸਾਰੀ ਲਈ ਕਵਾਇਰ ਕੀਤੀ ਜਾਵੇਗੀ। ਵਿਸ਼ਵ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੱਖ ਮੰਤਰੀ ਨੇ ਦੱਸਿਆ ਕਿ ਮੋਰਿੰਡਾ ਵਿਖੇ ਇੱਕ ਵਿਸ਼ਵ ਪੱਧਰੀ ਟਰੌਮਾ ਸੈਂਟਰ ਸਥਾਪਿਤ ਕਰਨ ਨੂੰ ਮਨਜ਼ੂਰੀ ਮਿਲ ਚੱਕੀ ਹੈ ਅਤੇ ਉਸਾਰੀ ਛੇਤੀ ਹੀ ਸ਼ਰੂ ਹੋਵੇਗੀ। ਉਨਾਂ ਅੱਗੇ ਦੱਸਿਆ ਕਿ ਹਲਕੇ ਦੇ ਤਿਰਪੜੀ ਅਤੇ ਰਸੂਲਪਰ ਪਿੰਡਾਂ ਵਿਖੇ ਆਈ.ਟੀ.ਆਈਜ਼. ਦੀਆਂ ਕਲਾਸਾਂ ਇਸੇ ਅਕਾਦਮਿਕ ਸੈਸ਼ਨ ਤੋਂ ਸ਼ਰੂ ਹੋਣ ਜਾਣਗੀਆਂ। ਪੰਚਾਂ ਅਤੇ ਸਰਪੰਚਾਂ ਨੂੰ ਸੰਬੋਧਨ ਕਰਦੇ ਹੋ ਮੱਖ ਮੰਤਰੀ ਨੇ ਕਿਹਾ ਕਿ ਹਲਕੇ ਦੇ ਸਾਰੇ ਪਸ਼ੂ ਹਸਪਤਾਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਕਰਕੇ ਡਾਕਟਰਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ। ਉਨਾਂ ਸਰਪੰਚਾਂ ਨੂੰ ਕਿਹਾ, ‘‘ਜੇਕਰ ਇਨਾਂ ਡਿਸਪੈਂਸਰੀਆਂ ਵਿੱਚ ਕੋਈ ਵੀ ਕਮੀ ਪਾਈ ਜਾਂਦੀ ਹੈ ਤਾਂ ਤਰੰਤ ਮੇਰੇ ਧਿਆਨ ਵਿੱਚ ਲਿਆਂਦੀ ਜਾਵੇ ਅਤੇ ਇਸ ਦਾ ਹੱਲ ਛੇਤੀ ਹੀ ਕੀਤਾ ਜਾਵੇਗਾ।‘‘ ਮੱਖ ਮੰਤਰੀ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਨਾਂ ਵੱਲੋਂ ਵਿਕਾਸ ਕਾਰਜਾਂ ਲਈ ਕਰੋੜਾਂ ਰਪ ਦੇ ਚੈੱਕ ਸਰਪੰਚਾਂ ਨੂੰ ਦਿੱਤੇ ਜਾ ਰਹੇ ਹਨ ਜਿਨਾਂ ਦੀ ਹਣ ਇਹ ਜਿੰਮੇਵਾਰੀ ਬਣਦੀ ਹੈ ਕਿ ਗਰਦਆਰਿਆਂ ਵਿੱਚ ਮੀਟਿੰਗਾਂ ਸੱਦ ਕੇ ਲੋਕਾਂ ਨੂੰ ਇਨਾਂ ਗਰਾਂਟਾਂ ਬਾਰੇ ਜਾਣੂੰ ਕਰਵਾਇਆ ਜਾਵੇ ਤਾਂ ਜੋ ਸਰਕਾਰ ਪਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ। ਸ. ਚੰਨੀ ਨੇ ਪਿੰਡਾਂ ਵਿੱਚ ਲੋਕਾਂ ਦੇ ਚਣੇ ਹੋ ਪਰਤੀਨਿਧੀਆਂ ਨੂੰ ਇਹ ਕਿਹਾ ਕਿ ਉਨਾਂ ਵੱਲੋਂ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜੇ ਜਾਣ ਲਈ ਕਿਸੇ ਵੀ ਸਰਕਾਰੀ ਮਲਾਜ਼ਮ ਜਾਂ ਠੇਕੇਦਾਰ ਨੂੰ ਇੱਕ ਪੈਸਾ ਵੀ ਰਿਸ਼ਵਤ ਨਾ ਦਿੱਤੀ ਜਾਵੇ। ਉਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਗਲੀਆਂ ਅਤੇ ਨਾਲੀਆਂ ਦੀ ਉਸਾਰੀ, ਸੀਵਰੇਜ ਪਰਣਾਲੀ, ਕਮਿਊਨਿਟੀ ਸੈਂਟਰ, ਸ਼ਮਸ਼ਾਨ ਘਾਟਾਂ ਦਾ ਨਵੀਨੀਕਰਨ, ਪਿੰਡਾਂ ਵਿੱਚ ਜਿੰਮ ਖੋਲਣੇ, ਛੱਪੜਾਂ ਦੀ ਸਫਾਈ ਅਤੇ ਸਕੂਲਾਂ ਤੇ ਕਾਲਜਾਂ ਨੂੰ ਅਪਗਰੇਡ ਕਰਨ ਆਦਿ ਕੰਮ ਤਿੰਨ ਮਹੀਨਿਆਂ ਅੰਦਰ ਪੂਰੇ ਕਰ ਲ ਜਾਣਗੇ। ਉਪਰੋਕਤ ਤੋਂ ਇਲਾਵਾ ਮੱਖ ਮੰਤਰੀ ਵੱਲੋਂ ਬੇਲਾ ਵਿਖੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜਾਰ ਸਿੰਘ ਕਾਲਜ ਨੂੰ 21 ਲੱਖ ਰਪ ਦੇਣ ਦਾ ਲਾਨ ਕੀਤਾ। ਇਸ ਤੋਂ ਇਲਾਵਾ ਮੱਖ ਮੰਤਰੀ ਨੇ ਘੱਗੋਂ ਪਿੰਡ ਵਿਖੇ ਇਕ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਦੇ ਸਮੇਂ ਹਲਕੇ ਵਿਚ 10 ਹੋਰ ਕਮਿਊਨਿਟੀ ਸੈਂਟਰ ਉਸਾਰੇ ਜਾਣ ਦਾ ਲਾਨ ਕੀਤਾ। ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਵਿਧਾਇਕ ਜੋਗਿੰਦਰ ਪਾਲ ਭੋਆ, ਚੇਅਰਪਰਸਨ ਬਲਾਕ ਸੰਮਤੀ ਸਰੀ ਚਮਕੌਰ ਸਾਹਿਬ ਅਮਨਦੀਪ ਕੌਰ ਸੰਧੂਆਂ, ਨਗਰ ਪੰਚਾਇਤ ਸਰੀ ਚਮਕੌਰ ਸਾਹਿਬ ਦੇ ਪਰਧਾਨ ਸ਼ਮਸ਼ੇਰ ਸਿੰਘ ਭੰਗੂ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਮੱਖ ਮੰਤਰੀ ਦੇ ਉਪ ਪਰਮੱਖ ਸਕੱਤਰ ਮਨਕੰਵਲ ਸਿੰਘ, ਆਈ.ਜੀ. ਅਰਣ ਕਮਾਰ, ਸ.ਸ.ਪੀ. ਵੀ.ਕੇ. ਸੋਨੀ ਅਤੇ ਸਰੀ ਚਮਕੌਰ ਸਾਹਿਬ ਬਲਾਕ ਦੇ ਸਰਪੰਚ ਅਤੇ ਪੰਚ ਸ਼ਾਮਿਲ ਸਨ।

the public times


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App