ਚੰਡੀਗੜ, 18 ਅਕਤੂਬਰ: ਪਰਾਈਵੇਟ ਬੱਸ ਆਪਰੇਟਰਾਂ ਵੱਲੋਂ ਧੱਕੇ ਦੇ ਲਾ ਜਾ ਰਹੇ ਦੋਸ਼ਾਂ ਬਾਰੇ ਸਪੱਸ਼ਟ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਲੋਂ ਸਿਰਫ਼ ਸਾਲ 2021 ਦਾ ਹੀ ਟੈਕਸ ਪਰਾਈਵੇਟ ਬੱਸ ਮਾਲਕਾਂ ਤੋਂ ਵਸੂਲਿਆ ਜਾ ਰਿਹਾ ਹੈ ਅਤੇ ਕਿਸੇ ਨਾਲ ਕੋਈ ਧੱਕਾ ਨਹੀਂ ਕੀਤਾ ਜਾ ਰਿਹਾ। ਸਰੀ ਮਕਤਸਰ ਸਾਹਿਬ ਵਿਖੇ ਪੰਜਾਬ ਰੋਡਵੇਜ਼ ਦੇ ਬੱਸ ਡਿਪੂ ਦਾ ਜਾਇਜ਼ਾ ਲੈਣ ਪਹੰਚੇ ਸਰੀ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸੇ ਵੀ ਪਰਾਈਵੇਟ ਬੱਸਾਂ ਨੂੰ ਬੰਦ ਨਹੀਂ ਕੀਤਾ ਜਾ ਰਿਹਾ, ਸਗੋਂ ਸੂਬਾ ਸਰਕਾਰ ਵੱਲੋਂ ਬੱਸ ਟਰਾਂਸਪੋਰਟਰਾਂ ਦਾ ਕੋਰੋਨਾ ਮਹਾਂਮਾਰੀ ਦੇ ਸਮੇਂ ਦਾ ਟੈਕਸ ਮਆਫ਼ ਕੀਤਾ ਗਿਆ ਹੈ। ਉਨਾਂ ਉਚੇਚੇ ਤੌਰ ‘ਤੇ ਕਿਹਾ ਕਿ ਜਿਹੜਾ ਟੈਕਸ ਦੇਣ ਤੋਂ ਪਰਾਈਵੇਟ ਬੱਸ ਆਪਰੇਟਰ ਪਿਛਲੇ ਕਰੀਬ 10 ਮਹੀਨੇ ਤੋਂ ਟਾਲਾ ਵੱਟ ਰਹੇ ਹਨ, ਉਹ ਟੈਕਸ ਬੱਸਾ ਆਪਰੇਟਰਾਂ ਵੱਲੋਂ ਸਵਾਰੀ ਤੋਂ ਟਿਕਟ ਦੇ ਰੂਪ ਵਿੱਚ ਪਹਿਲਾਂ ਹੀ ਵਸੂਲ ਲਿਆ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਖ਼ਸ਼ੀ ਪਰਗਟ ਕੀਤੀ ਕਿ ਸਰਕਾਰੀ ਬੱਸਾਂ ਦੀ ਰੋਜ਼ਾਨਾ ਆਮਦਨ ਵਿੱਚ 40 ਲੱਖ ਰਪ ਦਾ ਵਾਧਾ ਹੋਇਆ ਹੈ ਅਤੇ ਸਰਕਾਰੀ ਡਿਪੂ ਹਣ ਮਨਾਫ਼ੇ ਵਿੱਚ ਚੱਲ ਪ ਹਨ। ਉਨਾਂ ਦੱਸਿਆ ਕਿ ਸਰਕਾਰ ਵਲੋਂ ਸਥਾਨਕ ਬੱਸ ਸਟੈਡ ਨੂੰ ਨਵੀਂ ਦਿੱਖ ਦੇਣ ਲਈ 56 ਲੱਖ ਰਪ ਲਗਾ ਕੇ ਇਸ ਦੀ ਮਰੰਮਤ ਕੀਤੀ ਜਾਵੇਗੀ ਅਤੇ ਇਹ ਕੰਮ ਪੀ.ਡਬਲਯੂ.ਡੀ. (ਬੀ ਡ ਆਰ) ਵੱਲੋਂ ਕਰਵਾਇਆ ਜਾਵੇਗਾ ਤਾਂ ਜੋ ਕੰਮ ਨੂੰ ਛੇਤੀ ਤੋਂ ਛੇਤੀ ਮਕੰਮਲ ਕੀਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਨੇ ਸਥਾਨਕ ਬੱਸ ਸਟੈਂਡ ਦੀ ਵਰਕਸ਼ਾਪ, ਡੀਜ਼ਲ ਪੰਪ ਆਟੋ ਮਿਸ਼ਨ ਸਿਸਟਮ, ਬੱਸ ਸਟੈਂਡ ਦੀ ਸਾਫ਼-ਸਫ਼ਾਈ ਅਤੇ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਤੋਂ ਸਰਕਾਰੀ ਬੱਸਾਂ ਵਿੱਚ ਆਉਣ ਵਾਲੀਆਂ ਪਰੇਸ਼ਾਨੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ। ਸਰੀ ਰਾਜਾ ਵੜਿੰਗ ਨੇ ਬੱਸ ਸਟੈਂਡ ਵਿੱਚ ਬੂਟ ਪਾਲਿਸ਼ ਕਰਨ ਵਾਲੇ ਹੰਸ ਰਾਜ ਤੋਂ ਵੀ ਸਮੱਸਿਆਵਾਂ ਸਣੀਆਂ ਅਤੇ ਸਬੰਧਤ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਹੰਸ ਰਾਜ ਤੋਂ 1200 ਰਪ ਪਰਤੀ ਮਹੀਨੇ ਦੀ ਬਜਾ 700 ਰਪ ਪਰਤੀ ਮਹੀਨਾ ਕਿਰਾਇਆ ਲਿਆ ਜਾਵੇ।
the public times
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)