ਚੰਡੀਗੜਹ, 6 ਮਈ ਪੰਜਾਬ ਵਿਚ ਖੇਤੀ ਵੰਨ-ਸਵੰਨਤਾ ਨੂੰ ਵੱਡੀ ਪੱਧਰ ਉਤੇ ਹਲਾਰਾ ਦੇਣ ਅਤੇ ਬਹਮੱਲੇ ਕਦਰਤੀ ਸਰੋਤ ਪਾਣੀ ਦੀ ਵੱਧ ਤੋਂ ਵੱਧ ਬੱਚਤ ਕਰਨ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦੇ ਹੋ ਮੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੱਲ (ਮ.ਸ.ਪੀ.) ਉਤੇ ਖਰੀਦਣ ਦਾ ਲਾਨ ਕੀਤਾ ਹੈ। ਮੂੰਗੀ ਬੀਜਣ ਵਾਲੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹੋ ਮੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੂੰਗੀ ਦੀ ਫਸਲ ਦਾ ਇਕ-ਇਕ ਦਾਣਾ ਸਮਰਥਨ ਮੱਲ ਉਤੇ ਖਰੀਦੇਗੀ ਪਰ ਕਿਸਾਨਾਂ ਲਈ ਇਹ ਸ਼ਰਤ ਹੋਵੇਗੀ ਕਿ ਉਨਹਾਂ ਨੂੰ ਮੂੰਗੀ ਵੱਢਣ ਤੋਂ ਬਾਅਦ ਉਸੇ ਖੇਤ ਵਿਚ ੋਨੇ ਦੀ ਕਿਸਮ 126 ਜਾਂ ਬਾਸਮਤੀ ਦੀ ਫਸਲ ਲਾਉਣੀ ਹੋਵੇਗੀ ਕਿਉਂ ਜੋ ਇਹ ਦੋਵੇਂ ਫਸਲਾਂ ਪਾਣੀ ਦੀ ਘੱਟ ਖਪਤ ਅਤੇ ਥੋੜਹੇ ਸਮੇਂ ਵਿਚ ਤਿਆਰ ਹੋਣ ਵਾਲੀਆਂ ਹਨ। ਮੱਖ ਮੰਤਰੀ ਨੇ ਕਿਹਾ, “ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਸਰਕਾਰ ਕਿਸਾਨਾਂ ਨੂੰ ਮੂੰਗੀ ਦੀ ਪੈਦਾਵਾਰ ਸਮਰਥਨ ਮੱਲ ਉਤੇ ਖਰੀਦਣ ਦਾ ਪੱਕਾ ਭਰੋਸਾ ਦੇ ਰਹੀ ਹੋਵੇ। ਇਸ ਨਾਲ ਕਿਸਾਨਾਂ ਨੂੰ ਕਣਕ ਤੇ ੋਨੇ ਦੇ ਦਰਮਿਆਨ ਇਕ ਹੋਰ ਫਸਲ ਬੀਜਣ ਦਾ ਮੌਕਾ ਮਿਲੇਗਾ ਜਿਸ ਨਾਲ ਉਨਹਾਂ ਨੂੰ ਆਰਥਿਕ ਤੌਰ ਉਤੇ ਵੀ ਲਾਭ ਹੋਵੇਗਾ। ਦੱਸਣਯੋਗ ਹੈ ਕਿ ਮੂੰਗੀ ਦਾ ਘੱਟੋ-ਘੱਟ ਸਮਰਥਨ ਮੱਲ 7275 ਰਪ ਪਰਤੀ ਕਇੰਟਲ ਹੈ ਅਤੇ ਪੰਜਾਬ ਵਿਚ ਮੌਜੂਦਾ ਸਾਲ ਵਿਚ ਹਣ ਤੱਕ ਲਗਪਗ 77,000 ਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਆ ਚੱਕਾ ਹੈ ਜਦਕਿ ਬੀਤੇ ਵਰਹੇ ਲਗਪਗ 50,000 ਕੜ ਰਕਬਾ ਇਸ ਦੀ ਕਾਸ਼ਤ ਹੇਠ ਸੀ। ਮੱਖ ਮੰਤਰੀ ਨੇ ਇਹ ਵੀ ਲਾਨ ਕੀਤਾ ਕਿ ਸੂਬਾ ਸਰਕਾਰ ਲਾਹੇਵੰਦ ਭਾਅ ਉਤੇ ਬਾਸਮਤੀ ਦੀ ਖਰੀਦ ਕਰੇਗੀ ਤਾਂ ਕਿ ਕਿਸਾਨਾਂ ਨੂੰ ਕਿਸੇ ਘਾਟੇ ਤੋਂ ਬਚਾਉਣ ਲਈ ਮਾਰਕੀਟ ਦੀਆਂ ਕੀਮਤਾਂ ਵਿਚ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੱਖ ਮੰਤਰੀ ਨੇ ੋਨੇ ਦੀ ਸਿੱਧੀ ਬਿਜਾਈ ਦੇ ਰਾਨ ਨੂੰ ਪਰਫੱਲਤ ਕਰਨ ਲਈ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਲਈ ਪਰਤੀ ਕੜ 1500 ਰਪ ਦੀ ਵਿੱਤੀ ਸਹਾਇਤਾ ਦੇਣ ਦਾ ਲਾਨ ਕੀਤਾ ਸੀ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ।
cm announces purchase of corn crop at msp
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)