ਕਾਂਗਰਸ ਪਰਧਾਨ ਸੋਨੀਆ ਗਾਂਧੀ ਨੇ ਈਡੀ ਨੂੰ ਪੱਤਰ ਲਿਖ ਕੇ ਪੱਛਗਿੱਛ ਲਈ ਹੋਰ ਸਮਾਂ ਮੰਗਿਆ ਹੈ। ਉਨਹਾਂ ਨੇ ਸਿਹਤ ਦਾ ਹਵਾਲਾ ਦਿੱਤਾ ਹੈ। 75 ਸਾਲਾ ਸੋਨੀਆ ਗਾਂਧੀ ਨੂੰ 12 ਜੂਨ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਾਅਦ ਸਿਹਤ ਸਬੰਧੀ ਪੇਚੀਦਗੀਆਂ ਕਾਰਨ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਈ ਗਈ ਸੀ। ਉਨਹਾਂ ਨੂੰ 20 ਜੂਨ ਨੂੰ ਹਸਪਤਾਲ ਤੋਂ ਛੱਟੀ ਮਿਲ ਗਈ ਸੀ। ਹਸਪਤਾਲ ਨੇ ਉਨਹਾਂ ਨੂੰ ਘਰ ਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਨੀਆ ਗਾਂਧੀ ਨੂੰ 23 ਜੂਨ ਨੂੰ ਪੱਛਗਿੱਛ ਲਈ ਪੇਸ਼ ਹੋਣ ਲਈ ਤਾਜ਼ਾ ਸੰਮਨ ਜਾਰੀ ਕੀਤਾ ਹੈ। ਹਣ ਸੋਨੀਆ ਗਾਂਧੀ ਨੇ ਫਿਰ ਤੋਂ ਈਡੀ ਨੂੰ ਪੱਤਰ ਲਿਖ ਕੇ ਕ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਸੋਨੀਆ ਗਾਂਧੀ ਨੂੰ ਪਹਿਲਾਂ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਨਹਾਂ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਕਾਰਨ ਉਨਹਾਂ ਨੇ ਜਾਂਚ ਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਨਵੀਂ ਤਰੀਕ ਮੰਗੀ ਸੀ। ਜਾਂਚ ਜੰਸੀ ਪਹਿਲਾਂ ਹੀ ਕਾਂਗਰਸ ਨੇਤਾ ਰਾਹਲ ਗਾਂਧੀ ਤੋਂ ਪੱਛਗਿੱਛ ਕਰ ਰਹੀ ਹੈ ਤੇ ਉਹ ਮੰਗਲਵਾਰ ਨੂੰ ਦਬਾਰਾ ਈਡੀ ਦੇ ਸਾਹਮਣੇ ਪੇਸ਼ ਹੋ। ਉਨਹਾਂ ਤੋਂ ਕਰੀਬ 53 ਘੰਟੇ ਪੱਛਗਿੱਛ ਕੀਤੀ ਗਈ।
citing health issues sonia gandhi asked the ed for more time for questioning
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)