ਭਰਿਸ਼ਟਾਚਾਰ ਨੂੰ ਲੈ ਕੇ ਮੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਪੂਰੀ ਤਰਹਾਂ ਸਖਤ ਹੈ। ਸੀ.ੱਮ. ਮਾਨ ਨੇ ਕਾਂਗਰਸ ਸਰਕਾਰ ਵੇਲੇ ਹੋ SC ਵਿਦਿਆਰਥੀ ਸਕਾਲਰਸ਼ਿਪ ਘਪਲੇ ਮਾਮਲੇ ਤੇ ਹਣ ਵੱਡੇ ਕਸ਼ਨ ਦੀ ਤਿਆਰੀ ਕਰ ਲਈ ਹੈ। ਮੱਖ ਮੰਤਰੀ ਨੇ ਇਸ ਮਾਮਲੇ ਨਾਲ ਸੰਬੰਧਤ ਫਾਈਲਾਂ ਮੰਗਵਾਈਆਂ ਹਨ। ਸੀ.ੱਮ. ਮਾਨ ਨੇ ਪਿਛਲੀ ਕਾਂਗਰਸ ਸਰਕਾਰ ਵਿੱਚ ਜਾਰੀ ਰਕਮ ਦੀਆਂ ਫਾਈਲਾਂ ਮੰਗਵਾਈਆਂ ਹਨ। ਇਸ ਨਾਲ ਪਹਿਲਾਂ ਹੀ ਭਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਸਾਧੂ ਸਿੰਘ ਧਰਮਸੋਤ ਤੇ ਸ਼ਿਕੰਜਾ ਹੋਰ ਘਸਿਆ ਜਾ ਸਕਦਾ ਹੈ। ਕਾਂਗਰਸ ਸਰਕਾਰ ਵੇਲੇ ੱਸ.ਸੀ. ਵਿਦਿਆਰਥੀ ਸਕਾਲਰਸ਼ਿਪ ਵਿੱਚ ਕਥਿਤ ਘਪਲੇ ਦਾ ਮਾਮਲਾ ਸਾਹਮਣੇ ਆਇਆ ਸੀ। ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਵਿੱਚ ਕਰੋੜਾਂ ਰਪ ਦੇ ਘਪਲੇ ਦੇ ਦੋਸ਼ ਨੂੰ ਲੈ ਕੇ ਉਸ ਵੇਲੇ ਕੈਬਨਿਟ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਸਵਾਲਾਂ ਦੇ ਘੇਰੇ ਚ ਰਹੇ ਸਨ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 6 ਜੂਨ ਨੂੰ ਭਰਿਸ਼ਚਾਚਾਰ ਦੇ ਦੋਸ਼ ਵਿੱਚ ਗਰਿਫਤਾਰ ਕੀਤਾ ਹੋਇਆ ਹੈ। ਧਰਮਸੋਤ ਕੈਪਟਨ ਅਮਮਿੰਦਰ ਸਿੰਘ ਦੇ ਸੀੱਮ ਰਹਿੰਦੇ ਸੂਬੇ ਦੇ ਜੰਗਲਾਤ ਮੰਤਰੀ ਸਨ। ਉਨਹਾਂ ਤੇ ਦੋਸ਼ ਹੈ ਕਿ ਪਰਮਿਟ ਦੇ ਬਾਵਜੂਦ ਇੱਕ ਦਰੱਖਤ ਦੀ ਕਟਾਈ ਵਿਚ ਉਨਹਾਂ ਨੇ 500 ਰਪ ਦਾ ਕਮਿਸ਼ਨ ਲਿਆ। ਉਨਹਾਂ ਦੇ ਲਗਭਗ ਸਵਾ ਕਰੋੜ ਦੀ ਰਿਸ਼ਵਤਖੋਰੀ ਦਾ ਖਲਾਸਾ ਹੋਇਆ। ਜਿਸ ਦੇ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਸਵੇਰੇ ਲਗਭਗ 3 ਵਜੇ ਅਮਲੋਹ ਸਥਿਤ ਉਨਹਾਂ ਦੇ ਘਰ ਤੋਂ ਗਰਿਫਤਾਰ ਕਰ ਲਿਆ ਸੀ। ਸਾਧੂ ਸਿੰਘ ਧਰਮਸੋਤ ਨਾਲ ਉਨਹਾਂ ਦੇ ਓਸਡੀ ਚਮਕੌਰ ਸਿੰਘ ਵੀ ਸਨ। ਹਣ ਜੇਕਰ ੱਸ.ਸੀ. ਸਕਾਲਰਸ਼ਿਪ ਘਪਲੇ ਮਾਮਲੇ ਵਿੱਚ ਵੀ ਉਹ ਦੋਸ਼ੀ ਪਾ ਜਾਂਦੇ ਹਨ ਤਾਂ ਉਨਹਾਂ ਦੀਆਂ ਮਸ਼ਕਲਾਂ ਹੋਰ ਵੱਧ ਸਕਦੀਆਂ ਹਨ।
mann govts big action in sc scholarship scam dharamsot to be cracked down on
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)